ਬੁੱਧਵਾਰ, ਅਗਸਤ 27, 2025 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

by propunjabtv
ਸਤੰਬਰ 21, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਜਾ ਰਹੇ ਹਨ ਬੀਤੇ ਦਿਨ ਗੁਰਦੁਆਰਾ ਕਤਲਗੜ ਸਾਹਿਬ ਨਤਮਸਤਕ ਹੋਏ ਸੀ | ਫਿਲਹਾਲ ਅਮ੍ਰਿਤਸਰ ਦੇ ਵਿੱਚ ਮੌਸਮ ਖਰਾਬ ਚੱਲ ਰਿਹਾ ਹੈ ਉਥੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਦੇ ਆਉਣ ਦਾ ਸਮਾਂ ਬਦਲਿਆ ਗਿਆ ਹੈ | ਬੀਤੇ ਦਿਨ ਚੰਨੀ ਨੇ ਸੋਮਾਵਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਤੇ ਇਸ ਮਗਰੋਂ ਕੀਤੀ ਪ੍ਰੈਸ ਕਾਨਫਰੰਸ ‘ਚ ਉਨ੍ਹਾਂ ਪੰਜਾਬੀਆਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਜਾਣਗੇ।

ਇਸ ਮਗਰੋਂ ਸੋਮਵਾਰ ਰਾਤ ਨੂੰ ਚੰਨੀ ਦੀ ਅਗਵਾਈ ‘ਚ ਪਹਿਲੀ ਕੈਬਨਿਟ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਵੀ ਮੌਜੂਦ ਸਨ। ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।

ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।

Tags: amritsarcharanjit channiSHRI Darbar Sahib
Share198Tweet124Share50

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਅਗਸਤ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.