ਐਤਵਾਰ, ਮਾਰਚ 1, 2026 05:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਚੰਨੀ ਦੇ ਘਰ ਲੱਗੀਆਂ ਰੌਣਕਾਂ, ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਕਈ ਵੱਡੀਆਂ ਹਸਤੀਆਂ ਨੇ ਪਹੁੰਚ ਕੇ ਜੋੜੀ ਨੂੰ ਦਿੱਤਾ ਆਸ਼ੀਰਵਾਦ ਦੇਖੋ ਤਸਵੀਰਾਂ

by propunjabtv
ਅਕਤੂਬਰ 10, 2021
in ਪੰਜਾਬ
0

ਅੱਜ ਮੋਹਾਲੀ ਵਿਖੇ ਚਰਨਜੀਤ ਸਿੰਘ ਚੰਨੀ ਦੇ ਬੇਟੇ ਦਾ ਵਿਆਹ ਸੰਪੰਨ ਹੋ ਗਿਆ ਹੈ।ਉਨਾਂ੍ਹ ਨੇ ਬੇਹੱਦ ਸਾਦੇ ਢੰਗ ਨਾਲ ਆਪਣੇ ਪੁੱਤਰ ਦਾ ਵਿਆਹ ਕੀਤਾ ਅਤੇ ਲਾਵਾਂ ਲਈ ਜਾਂਦੇ ਸਮੇਂ ਘਰ ਤੋਂ ਗੁਰਦੁਆਰਾ ਸਾਹਿਬ ਤੱਕ ਸੀਐਮ ਚੰਨੀ ਫੁੱਲਾਂ ਵਾਲੀ ਕਾਰ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ।

ਬਰਾਤ ਅਤੇ ਦੋਵੇਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਦੇ ਸਵਾਗਤ ਤੋਂ ਬਾਅਦ ਨਾਸ਼ਤਾ ਪਰੋਸਿਆ ਗਿਆ।ਇਸ ਮਗਰੋਂ ਆਨੰਦ ਕਾਰਜ ਹੋਏ।

ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਪੁਰੋਹਿਤ ਸਮੇਤ ਕੇਂਦਰੀ ਆਗੂ ਕੁਮਾਰੀ ਸ਼ੈਲਜਾ, ਸਮੁੱਚਾ ਮੰਤਰੀ ਮੰਡਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ‘ਚ ਕਾਂਗਰਸੀ ਵਿਧਾਇਕ ਤੇ ਸੀਨੀਅਰ ਆਗੂ ਹਾਜ਼ਰ ਸਨ।ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਿਲ ਨਹੀਂ ਹੋਏ।

Tags: cm charanjit singh channison wedding
Share206Tweet129Share52

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.