ਸ਼ਨੀਵਾਰ, ਅਕਤੂਬਰ 17, 2026 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਚੰਨੀ ਨੇ ਘੜੂੰਆਂ ਵਿਖੇ ਸਬ-ਜੂਨੀਅਰ ਅਤੇ ਕੈਡੇਟ ਜੂਡੋ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

by propunjabtv
ਨਵੰਬਰ 9, 2021
in ਪੰਜਾਬ
0

ਸੂਬੇ ਵਿੱਚ ਜੂਡੋ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਅਤਿ ਆਧੁਨਿਕ ਵਿਸ਼ਵ ਪੱਧਰੀ ਇਨਡੋਰ ਜੂਡੋ ਸਟੇਡੀਅਮ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਪੰਜਾਬ ਜੂਡੋ ਫੈਡਰੇਸ਼ਨ ਨੂੰ ਵਿਸ਼ਵ ਪੱਧਰੀ ਸਟੇਡੀਅਮ ਦੀ ਉਸਾਰੀ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਲਈ ਕਿਹਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵਿਕਸਤ ਕਰਨ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬੀ ਨੌਜਵਾਨ ਕੌਮਾਂਤਰੀ ਪੱਧਰ ਦੇ ਜੂਡੋ ਮੁਕਾਬਲਿਆਂ ਵਿੱਚ ਆਪਣੀ ਸ਼ਾਨ ਬਹਾਲ ਕਰ ਸਕਣ।

ਮੁੱਖ ਮੰਤਰੀ ਨੇ ਪੰਜਾਬ ਜੂਡੋ ਐਸੋਸੀਏਸ਼ਨ ਦੇ ਵਡਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਜਿਸ ਨੇ ਕੋਵਿਡ-19 ਮਹਾਂਮਾਰੀ ਉਪਰੰਤ ਪਹਿਲੇ ਕੌਮੀ ਪੱਧਰ ਦੇ ਟੂਰਨਾਮੈਂਟ ਕਰਵਾਉਣ ਦੀ ਚੁਣੌਤੀ ਨੂੰ ਸਵੀਕਾਰ ਕੀਤਾ ਅਤੇ ਮੌਜੂਦਾ ਸਥਿਤੀ ਵਿੱਚ ਐਸੋਸੀਏਸ਼ਨ ਦੇ ਇਸ ਉਪਰਾਲੇ ਨੂੰ ਇੱਕ ਵੱਡਾ ਕਾਰਜ ਦੱਸਿਆ।
ਇਸ ਤੋਂ ਪਹਿਲਾਂ ਜੂਡੋ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਭਾਗ ਲੈਣ ਵਾਲੇ ਖਿਡਾਰੀਆਂ ਦਾ ਸਵਾਗਤ ਕੀਤਾ ਅਤੇ ਸਮਾਗਮ ਵਿੱਚ ਸਹਿਯੋਗ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਚੰਡੀਗੜ੍ਹ

ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦਾ ਪੰਜਾਬ ਜੂਡੋਕਾਜ਼ ਐਸੋਸੀਏਸ਼ਨ ਅਤੇ ਜੂਡੋ ਫੈਡਰੇਸ਼ਨ ਆਫ਼ ਇੰਡੀਆ ਨੂੰ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿੱਚ ਇਨ੍ਹਾਂ ਨੈਸ਼ਨਲ ਚੈਂਪੀਅਨਸ਼ਿਪਾਂ ਦੀ ਮੇਜ਼ਬਾਨੀ ਕਰਨ ਦੀ ਇਜਾਜ਼ਤ ਦੇਣ ਲਈ ਧੰਨਵਾਦ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ (ਇੰਟੀਰਿਅਮ) ਵੈਂਕਟ ਨਮੀਸੇਟੀ, ਖਜ਼ਾਨਚੀ ਕੈਲਾਸ਼ ਯਾਦਵ, ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਸਿੰਘ ਬਾਜਵਾ, ਜਨਰਲ ਸਕੱਤਰ ਐਸ. ਦੇਵ ਸਿੰਘ ਧਾਲੀਵਾਲ, ਸੁਰਿੰਦਰ ਕੁਮਾਰ ਤੋਂ ਇਲਾਵਾ ਪੰਜਾਬ ਜੂਡੋ ਐਸੋਸੀਏਸ਼ਨ ਦੇ ਕਰਮਚਾਰੀ ਹਾਜ਼ਰ ਸਨ।

Tags: Chief Minister ChanniInaugurates Sub-Junior
Share204Tweet128Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.