ਸ਼ਨੀਵਾਰ, ਮਈ 2, 2026 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੋਗਾ ‘ਚ ਬਾਹਰ ਨਾਕਾ ਲਾਉਣ ਗਈ ਪੁਲਿਸ ਦੇ ਲੁਟੇਰਿਆਂ ਨੇ ਅੱਖਾਂ ‘ਚ ਪਾਇਆ ਘੱਟਾ, ਥਾਣੇ ਦੀ ਕੰਧ ਪਾੜ ਕੇ ਫ਼ਰਾਰ

by propunjabtv
ਅਗਸਤ 11, 2021
in ਦੇਸ਼, ਪੰਜਾਬ
0

ਮੋਗਾ ਦੇ  ਥਾਣਾ ਸਦਰ ਵੱਲੋਂ ਲੁੱਟ ਖੋਹ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਗਰੋਹ ਦੇ 4 ਮੈਂਬਰ ਲੰਘੀ ਰਾਤ ਪਲੀਸ ਸਟੇਸ਼ਨ ਵਿੱਚੋਂ ਕੰਧ ਨੂੰ ਪਾੜ ਲਗਾ ਕੇ ਫ਼ਰਾਰ ਹੋ ਗਏ। ਪੁਲੀਸ ਨੇ ਜਲਦੀ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਸਿਟੀ ਜਸ਼ਨਦੀਪ ਸਿੰਘ ਗਿੱਲ ਤੇ ਥਾਣਾ ਮੁਖੀ ਕਸ਼ਮੀਰ ਸਿੰਘ ਨੇ ਮੁਲਜਮਾਂ ਦੇ ਥਾਣੇ ’ਚੋਂ ਫ਼ਰਾਰ ਹੋਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਪੁਲੀਸ ਨੇ ਮੁਲਜ਼ਮਾਂ ਦੀ ਪੈੜ ਨੱਪ ਲਈ ਹੈ।

ਥਾਣਾ ਸਦਰ ਪੁਲੀਸ ਨੇ ਪਿੰਡ ਧੱਲੇਕੇ ਦੀ ਸ਼ਮਸ਼ਾਨਘਾਟ ਵਿਚ ਡਕੈਤੀ ਦੀ ਸਾਜ਼ਿਸ਼ ਘੜ ਰਹੇ ਗੁਰਪ੍ਰੀਤ ਸਿੰਘ ਉਰਫ ਗੋਪੀ ਪਿੰਡ ਆਲਮਵਾਲਾ ਅਤੇ ਰਵਿੰਦਰ ਸਿੰਘ ਉਰਫ ਰਵੀ ਪਿੰਡ ਰੰਡਿਆਲਾ, ਸਤਨਾਮ ਸਿੰਘ ਪਿੰਡ ਚੰਨੂਵਾਲਾ, ਹਰਪ੍ਰੀਤ ਸਿੰਘ ਪਿੰਡ ਝਾਮਕੇ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ ਸੀ। ਪੁਲੀਸ ਨੇ ਉਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤਾ ਸੀ। ਇਹ ਮੁਲਜ਼ਮ ਪੁਲੀਸ ਰਿਮਾਂਡ ਉੱਤੇ ਸਨ ਅਤੇ ਥਾਣਾ ਸਦਰ ਵਿਖੇ ਅਸਥਾਈ ਹਵਾਲਾਤ ਵਿੱਚ ਬੰਦ ਸਨ। ਪੁਲੀਸ ਮੁਤਾਬਕ ਥਾਣਾ ਸਦਰ ਦੀ ਇਮਾਰਤ ਨਿਰਮਾਣ ਅਧੀਨ ਹੈ ਅਤੇ ਪੁਰਾਣੇ ਕਮਰੇ ਨੂੰ ਅਸਥਾਈ ਰੂਪ ਵਿੱਚ ਹਵਾਲਾਤ ਲਈ ਪ੍ਰਯੋਗ ਕੀਤਾ ਜਾ ਰਿਹਾ ਹੈ। ਲੰਘੀ ਰਾਤ ਚਾਰੇ ਮੁਲਜ਼ਮ ਇਸ ਕਮਰੇ ਦੀ ਦੀਵਾਰ ਵਿੱਚ ਪਾੜ ਪਾ ਕੇ ਫ਼ਰਾਰ ਹੋ ਗਏ। ਸਵੇਰੇ ਹਵਾਲਾਤ ਖਾਲੀ ਵੇਖਕੇ ਪੁਲੀਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਦਾ ਬਣਾ ਦਿੱਤੀਆਂ ਹਨ।

Tags: mogapolicepolice stationroadblockRobbers
Share203Tweet127Share51

Related Posts

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026
Load More

Recent News

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.