ਬੁੱਧਵਾਰ, ਮਈ 20, 2026 06:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੋਗਾ ‘ਚ ਸਿਹਤ ਮੰਤਰੀ ਦਾ ਵਿਰੋਧ , ਬਜ਼ੁਰਗ ਸਫਾਈ ਸੇਵਕਾ ਔਰਤ ਹੱਥ ਜੋੜ ਖੜੀ ਪਰ ਨਹੀਂ ਸੁਣੀ ਗੱਲ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ  ਦੇ ਕਾਂਗਰਸ ਪ੍ਰਧਾਨ ਦੇ ਐਲਾਨ ਤੋਂ ਬਾਅਗ ਤਾਜਪੋਸ਼ੀ ਸਮਾਗਮ ਰੱਖਿਆ ਗਿਆ ਸੀ| ਜਿਸ ‘ਚ ਕਾਂਗਰਸੀਆਂ ਦੀ ਆਉਂਦੀ ਬੱਸ ਮੋਗਾ ਦੇ ਪਿੰਡ ਲੁਹਾਰਾ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਦੌਰਾਨ  ਕੁਝ ਲੋਕਾਂ ਦੀ ਮੌਤ ਵੀ ਹੋਈ ਅਤੇ ਕਈ ਗੰਭੀਰ ਜ਼ਖਮੀ ਹੋਏ | ਇਨ੍ਹਾਂ ਜ਼ਖ਼ਮੀ ਵਿਅਕਤੀਆਂ ਦਾ ਹਾਲ-ਚਾਲ ਜਾਣਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਿਵਲ ਹਸਪਤਾਲ ਮੋਗਾ ਪਹੁੰਚੇ।ਇੱਥੇ ਸਿਹਤ ਮੰਤਰੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬਲਬੀਰ ਸਿੱਧੂ ਦੀ ਗੱਡੀ ਅੱਗੇ ਬਜ਼ੁਰਗ ਸਫਾਈ ਸੇਵਕਾ ਨੇ ਹੱਥ ਜੋੜੇ ਪਰ ਮੰਤਰੀ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।

ਇਸ ਦੇ ਨਾਲ ਹੀ ਸਿੱਧੂ ਦੇ ਗੰਨਮੈਨਾਂ ਨੇ ਗੱਡੀ ਦੀ ਬਾਰੀ ਕੋਲੋਂ ਧੱਕੇ ਮਾਰ ਕੇ ਔਰਤਾਂ ਨੂੰ ਪਾਸੇ ਕੀਤਾ।ਆਪਣੀ ਗੱਡੀ ਦਾ ਸ਼ੀਸ਼ਾ ਚੜ੍ਹਾ ਕੇ ਮੰਤਰੀ ਬਲਵੀਰ ਸਿੱਧੂ ਇੱਥੋਂ ਚਲਦੇ ਬਣੇ।ਇਸ ਉਪਰੰਤ ਜਦੋਂ ਬਲਬੀਰ ਸਿੱਧੂ ਡਾ. ਹਰਜੋਤ ਕਮਲ, ਵਿਧਾਇਕ ਦਰਸ਼ਨ ਸਿੰਘ ਬਰਾੜ, ਕੁਲਬੀਰ ਜ਼ੀਰਾ ਗੱਡੀ ‘ਚ ਸਵਾਰ ਹੋ ਕੇ ਜਾਣ ਲੱਗੇ ਤਾਂ ਸਿਵਲ ਹਸਪਤਾਲ ਮੋਗਾ ਵਿੱਚ ਬਤੌਰ ਸਫਾਈ ਸੇਵਕ ਕੰਮ ਕਰਦੀਆਂ ਮਹਿਲਾਵਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬਲਬੀਰ ਸਿੱਧੂ ਨੂੰ ਮਿਲਣ ਦੀ ਕੋਸ਼ਿਸ਼ ਕੀਤੀ।

ਸਫਾਈ ਸੇਵਕਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਮੰਤਰੀ ਜਾਂ ਵੱਡੇ ਅਧਿਕਾਰੀ ਨੇ ਆਉਣਾ ਹੁੰਦਾ ਤਾਂ ਸਾਨੂੰ ਤੜਕਸਾਰ ਹੀ ਬੁਲਾ ਲਿਆ ਜਾਂਦਾ ਹੈ ਪਰ ਜਦੋਂ ਕਿਸੇ ਮੰਤਰੀ ਨੂੰ ਮਿਲਣ ਦੀਆਂ ਕੋਸ਼ਿਸਾਂ ਕੀਤੀਆਂ ਜਾਂਦੀਆਂ ਹਨ ਤਾਂ ਸਾਨੂੰ ਕੋਲ ਵੀ ਨਹੀਂ ਜਾਣ ਦਿੱਤਾ ਜਾਂਦਾ।ਉਨ੍ਹਾਂ ਕਿਹਾ ਕਿ ਅੱਜ ਸਾਡੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਲਬੀਰ ਸਿੱਧੂ ਨੂੰ ਮੰਗ ਪੱਤਰ ਦੇਣਾ ਸੀ। ਹਾਲਾਂਕਿ ਵਿਧਾਇਕ ਵੱਲੋਂ ਮੰਗ ਪੱਤਰ ਦਾ ਜ਼ਰੂਰ ਫੜ ਲਿਆ ਗਿਆ ਪਰ ਸਾਨੂੰ ਪੰਜਾਬ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਉਮੀਦ ਨਹੀਂ ਕਿ ਉਹ ਸਾਡੀਆਂ ਮੰਗਾਂ ‘ਤੇ ਗੌਰ ਫਰਮਾ ਕੇ ਉਨ੍ਹਾਂ ਨੂੰ ਹੱਲ ਕਰਨਗੇ।

Tags: balbir sidhuHEALTH MINISTERmisbehavemogaprotest
Share201Tweet126Share50

Related Posts

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਸੁਪਰ ਕੰਪਿਊਟਰਾਂ ਤੋਂ ਲੈ ਕੇ ਰੱਖਿਆ ਅਤੇ ਪੁਲਾੜ ਤੱਕ… 2029 ਤੱਕ ਇੱਕ ਪ੍ਰਮੁੱਖ ਵਪਾਰਕ ਟੀਚਾ 

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਹਸਪਤਾਲ ਵਿੱਚ ਲੱਗੀ ਭਿਆਨਕ ਅੱਗ ; ਇੱਕ ਮਰੀਜ਼ ਦੀ ਮੌਤ, ਦੋ ਦੀ ਹਾਲਤ ਗੰਭੀਰ

ਮਈ 20, 2026
Load More

Recent News

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.