ਮੰਗਲਵਾਰ, ਮਈ 5, 2026 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮੋਗਾ ਪੁਲਸ ਨੇ ਨਾਕਾਮ ਕੀਤੀ ਵੱਡੀ ਸਾਜ਼ਿਸ਼, ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੀ ਤਾਕ ‘ਚ ਸਨ ਮੁਲਜ਼ਮ

by propunjabtv
ਜਨਵਰੀ 7, 2022
in ਦੇਸ਼, ਪੰਜਾਬ
0

ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਦੇਖਣ ਨੂੰ ਮਿਲ ਰਹੀ ਹੈ। ਜਿਥੇ ਕਿ ਮੋਗਾ ਪੁਲਸ ਵੱਲੋਂ ਤਿੰਨ ਹਥਿਆਰਬੰਦ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁਲਸ ਨੇ ਬੰਬ, 2 ਪਿਸਤੌਲ, 18 ਜ਼ਿੰਦਾ ਰੌਂਦ ਅਤੇ 3 ਮੈਗਜ਼ੀਨ ਬਰਾਮਦ ਕੀਤੇ ਹਨ। ਜਿਨ੍ਹਾਂ ਦੇ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ, ਵਰਿੰਦਰ ਅਤੇ ਬਲਜੀਤ ਸਿੰਘ ਦੱਸਿਆ ਜਾ ਰਿਹਾ ਹੈ।

ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੂੰ ਨਾਕੇ ਦੌਰਾਨ ਰੋਕਿਆ ਗਿਆ ਜਦੋਂ ਇਹ ਪਿਕਅੱਪ ਗੱਡੀ ਰਾਹੀਂ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਦੇ ਆਪਣੇ ਮਨਸੂਬੇ ਨੂੰ ਅੰਜਾਮ ਦੇਣ ਜਾ ਰਹੇ ਸਨ। ਦੱਸ ਦਈਏ ਕਿ ਭਿੱਖੀਵਿੰਡ ਥਾਣੇ ਵਿੱਚ ਇੱਕ ਟਿਫਿਨ ਬੰਬ ਬਰਾਮਦ ਹੋਣ ਦਾ ਇੱਕ ਪਰਚਾ ਦਰਜ ਹੋਇਆ ਸੀ, ਜਿਸ ਵਿੱਚ ਗੁਰਪ੍ਰੀਤ ਸਿੰਘ ਮੁੱਖ ਮੁਲਜ਼ਮ ਵਜੋਂ ਨਾਜ਼ਮਦ ਹੋਇਆ ਸੀ ਪਰ ਇਹ ਉਦੋਂ ਤੋਂ ਫ਼ਰਾਰ ਚੱਲ ਰਿਹਾ ਸੀ।

Tags: bombsmogaMoga policepistols
Share202Tweet126Share51

Related Posts

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026

ਚੌਥਾ ਭਾਰਤ-ਅਫਰੀਕਾ ਸੰਮੇਲਨ; 10 ਦੇਸ਼ਾਂ ਦੇ ਨੇਤਾ ਕਰਨਗੇ ਸ਼ਿਰਕਤ

ਮਈ 4, 2026

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.