ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਦੇ ਵੱਲੋਂ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਹਨ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦਾ ਸੱਭ ਤੋਂ ਵੱਡਾ ਮੁੱਦਾ 3 ਖੇਤੀ ਕਾਨੂੰਨਾਂ ਬਾਰੇ ਸੰਸਦ ‘ਚ ਬਹਿਸ ਕਰਨ ਤੋਂ ਭੱਜ ਰਹੀ ਹੈ |ਇਸ ਲਈ ਆਮ ਆਦਮੀ ਪਾਰਟੀ ਵੱਲੋਂ ਸੰਸਦ ‘ਚ ਪੇਸ਼ ਕੀਤਾ ਕੰਮ ਰੋਕੂ ਮਤਾ ਜਿਸ ਨੂੰ ਜਾਣਬੁੱਝ ਕੇ ਸਵੀਕਾਰ ਨਹੀਂ ਕੀਤਾ ਜਾ ਰਿਹਾ ਹੈ |