ਸ਼ੁੱਕਰਵਾਰ, ਜਨਵਰੀ 9, 2026 04:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਯਾਸੀਨ ਮਲਿਕ ਦੀ ਵਿਗੜਦੀ ਸਿਹਤ ’ਤੇ ਪਾਕਿਸਤਾਨ ਨੇ ਭਾਰਤੀ ਉਪ ਰਾਜਦੂਤ ਨੂੰ ਕੀਤਾ ਤਲਬ

by Pro Punjab Admin
ਜੁਲਾਈ 29, 2022
in ਦੇਸ਼, ਵਿਦੇਸ਼
0

ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਉਪ ਰਾਜਦੂਤ ਨੂੰ ਵਿਦੇਸ਼ ਮੰਤਰਾਲੇ ’ਚ ਤਲਬ ਕੀਤਾ ਅਤੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਵਿਗੜਦੀ ਸਿਹਤ ’ਤੇ ਇਸਲਾਮਾਬਾਦ ਦੀ ਚਿੰਤਾ ਪ੍ਰਗਟ ਕਰਦੇ ਹੋਏ ਇਤਰਾਜ਼ ਪੱਤਰ ਸੌਂਪਿਆ। ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮਲਿਕ ਨੇ 22 ਜੁਲਾਈ ਨੂੰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ- Twitter ਦੀ ਵੱਡੀ ਕਾਰਵਾਈ, ਸਰਕਾਰ ਦੇ ਹੁਕਮ ’ਤੇ 6 ਮਹੀਨਿਆਂ ’ਚ ਹਜ਼ਾਰ ਤੋਂ ਵੱਧ ਲਿੰਕ ਕੀਤੇ ਬਲਾਕ

ਮਲਿਕ ਚਾਹੁੰਦਾ ਹੈ ਕਿ ਸਰਕਾਰ ਉਸ ਨੂੰ ਰੂਬਈਆ ਸਈਦ ਅਗਵਾ ਕੇਸ ਦੀ ਸੁਣਵਾਈ ਕਰ ਰਹੀ ਜੰਮੂ ਦੀ ਅਦਾਲਤ ਵਿਚ ਸਰੀਰਕ ਤੌਰ ’ਤੇ ਪੇਸ਼ ਹੋਣ ਦੀ ਇਜਾਜ਼ਤ ਦੇਵੇ ਪਰ ਭਾਰਤ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਮਲਿਕ ਇਸ ਮਾਮਲੇ ’ਚ ਦੋਸ਼ੀ ਹੈ। ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐੱਲ. ਐੱਫ.) ਦੇ ਮੁਖੀ ਨੂੰ ਬਲੱਡ ਪ੍ਰੈਸ਼ਰ ’ਚ ਉਤਰਾਅ-ਚੜ੍ਹਾਅ ਕਾਰਨ ਬੁੱਧਵਾਰ ਨੂੰ ਰਾਜਧਾਨੀ ਦਿੱਲੀ ਦੇ ਡਾਕਟਰ ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਵਿਦੇਸ਼ ਦਫਤਰ ਨੇ ਤੋਂ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਡਾ. ਰਾਮ ਮਨੋਹਰ ਲੋਹੀਆ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ- ਅਮਿਤ ਸ਼ਾਹ ਭਲਕੇ ਚੰਡੀਗੜ੍ਹ ‘ਚ ਰਾਸ਼ਟਰੀ ਸੰਮੇਲਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰਾਲੇ ਦੇ ਦਫ਼ਤਰ ਦੇ ਇਕ ਬਿਆਨ ’ਚ ਕਿਹਾ ਕਿ ਭਾਰਤੀ ਡਿਪਲੋਮੈਟ ਨੂੰ ਮਲਿਕ ਨੂੰ “ਘੱਟੋ-ਘੱਟ ਤਿੰਨ ਦਹਾਕੇ ਪਹਿਲਾਂ ਵਾਪਰੀਆਂ ਘਟਨਾਵਾਂ ਦੇ ਆਲੇ-ਦੁਆਲੇ ਘੜੇ ਗਏ ਦੋ ਹੋਰ ਫਰਜ਼ੀ ਮਾਮਲਿਆਂ” ਵਿਚ ਭਾਰਤੀ ਅਧਿਕਾਰੀਆਂ ਦੇ ਤਾਜ਼ਾ ਕਦਮ ’ਤੇ ਪਾਕਿਸਤਾਨ ਦੀ ਡੂੰਘੀ ਨਿਰਾਸ਼ਾ ਬਾਰੇ ਦੱਸਿਆ ਗਿਆ। ਇਸ ’ਚ ਕਿਹਾ ਗਿਆ, “ਯਾਸੀਨ ਮਲਿਕ ਦੀ ਪਤਨੀ ਮੁਸ਼ਾਲ ਹੁਸੈਨ ਮਲਿਕ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨੂੰ ਸੰਬੋਧਿਤ ਇਕ ਪੱਤਰ ਵੀ ਉਪ ਰਾਜਦੂਤ ਨੂੰ ਸੌਂਪਿਆ ਗਿਆ। ਪੱਤਰ ’ਚ ਕਿਹਾ ਗਿਆ ਹੈ ਕਿ ਮਲਿਕ ਦੀ ਸਿਹਤ ਇਸ ਮਹੀਨੇ ਦੀ ਸ਼ੁਰੂਆਤ ਵਿਚ ਭੁੱਖ ਹੜਤਾਨ ’ਤੇ ਜਾਣ ਦੇ ਉਨ੍ਹਾਂ ਦੇ ਫੈਸਲੇ ਤੋਂ ਬਾਅਦ ਖ਼ਰਾਬ ਹੋ ਗਈ ਹੈ।

Tags: Deteriorating healthpakistanYasin Malik
Share199Tweet125Share50

Related Posts

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ ‘ਤੇ ਹੋਣ ਵਾਲੀ NRI ਮੀਟਿੰਗ

ਜਨਵਰੀ 6, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

Pain Killer ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ : 100 mg ਤੋਂ ਵੱਧ ਵਾਲੀਆਂ ਗੋਲੀਆਂ ‘ਤੇ ਲਾਇਆ ਬੈਨ

ਜਨਵਰੀ 1, 2026

LPG ਤੋਂ ਲੈ ਕੇ ਪੈਨ-ਆਧਾਰ ਲਿੰਕਿੰਗ ਤੱਕ, ਜਾਣੋ ਸਾਲ ਦੇ ਪਹਿਲੇ ਦਿਨ ਕਿਹੜੇ ਹੋਏ ਬਦਲਾਅ

ਜਨਵਰੀ 1, 2026

ਸਵਿਟਜ਼ਰਲੈਂਡ ਦੇ ਬਾਰ ‘ਚ ਧਮਾਕਾ; ਕਈ ਲੋਕਾਂ ਦੀ ਮੌਤ; ਨਵੇਂ ਸਾਲ ਦਾ ਮਨਾਇਆ ਜਾ ਰਿਹਾ ਸੀ ਜਸ਼ਨ

ਜਨਵਰੀ 1, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.