ਮੰਗਲਵਾਰ, ਅਗਸਤ 26, 2025 01:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਯੂਨੀਵਰਸਿਟੀਆਂ ਅਤੇ ਸਰਕਾਰ ਦਾ ਤਾਲਮੇਲ ਨੀਤੀ ਬਣਾਉਣ ਤੱਕ ਜਾਂਦਾ ਹੈ: ਕੁਲਦੀਪ ਸਿੰਘ ਧਾਲੀਵਾਲ

by Raminder Singh
ਅਗਸਤ 9, 2022
in Featured News, ਪੰਜਾਬ, ਰਾਜਨੀਤੀ
0

ਯੂਨੀਵਰਸਿਟੀਆਂ ਅਤੇ ਸਰਕਾਰ ਦਾ ਤਾਲਮੇਲ ਨੀਤੀ ਬਣਾਉਣ ਤੱਕ ਜਾਂਦਾ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਸਮੇਤ ਵੱਖ-ਵੱਖ ਵਿਭਾਗਾਂ ਅਤੇ ਕੇਂਦਰਾਂ ਦੇ ਮੁੱਖੀਆਂ ਨਾਲ ਆਪਣੇ ਮਹਿਕਮੇ ਨਾਲ ਜੁੜਦੇ ਮੁੱਦਿਆਂ ਉੱਤੇ ਕੀਤੀ ਲੰਮੀ ਵਿਚਾਰ-ਚਰਚਾ ਦੌਰਾਨ ਕੀਤਾ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਆਪਣੇ ਵਿਭਾਗ ਨਾਲ ਜੁੜਦੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੇ ਨਾਲ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਕੁਲਦੀਪ ਸਿੰਘ ਧਾਲੀਵਾਲ, ਜ਼ਿਨ੍ਹਾਂ ਕੋਲ ਖੇਤੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੀ ਹਨ, ਨੇ ਐੱਨ.ਆਰ.ਆਈ. ਮਾਮਲਿਆਂ ਸਮੇਤ ਪਿੰਡਾਂ ਦੇ ਵਿਕਾਸ, ਚੌਗਿਰਦੇ ਅਤੇ ਹੋਰ ਮੁੱਦਿਆਂ ਉੱਤੇ ਵੀ ਚਰਚਾ ਕੀਤੀ, ਜਿਨ੍ਹਾਂ ਬਾਰੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਉੱਤੇ ਪੰਜਾਬੀ ਯੂਨੀਵਰਸਿਟੀ ਆਪਣੇ ਮਾਹਿਰਾਂ ਰਾਹੀਂ ਸਲਾਹ ਦੇ ਸਕਦੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਮਾਹਿਰਾਂ ਦੀਆਂ ਸਲਾਹਾਂ ਸੁਣਨ ਦੇ ਨਾਲ-ਨਾਲ ਆਪਣੇ ਤਜਰਬੇ ਅਤੇ ਪਿਛਲੇ ਸਮੇਂ ਦੌਰਾਨ ਸਾਹਮਣੇ ਆਈਆਂ ਔਕੜਾਂ ਸਾਂਝੀਆਂ ਕਰਦਿਆਂ ਦੱਸਿਆਂ ਕਿ ਪੰਜਾਬ ਸਰਕਾਰ ਆਪਣੀ ਕਾਰਜ ਪ੍ਰਣਾਲੀ ਸੁਧਾਰਨ ਅਤੇ ਪੰਜਾਬ ਵਾਸੀਆਂ ਨੂੰ ਲੋਕ ਪੱਖੀ ਸਰਕਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸ ਲਈ ਜਿਸ ਵੀ ਅਦਾਰੇ ਕੋਲ਼ੋਂ ਕੋਈ ਚੰਗੀ ਸਲਾਹ ਜਾਂ ਅਕਲ ਦੀ ਗੱਲ ਸਿੱਖਣ ਨੂੰ ਮਿਲਦੀ ਹੈ, ਉਹ, ਉਸ ਅਦਾਰੇ ਜਾਂ ਵਿਅਕਤੀ ਤੱਕ ਚੱਲ ਕੇ ਜਾਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ”ਇਨ੍ਹਾਂ ਸਲਾਹਾਂ ਨਾਲ ਹੀ ਪੰਜਾਬ ਨੂੰ ਮੁੜ ਕੇ ਵਿਕਾਸ ਦੀਆਂ ਲੀਹਾਂ ਉੱਤੇ ਤੋਰਿਆਂ ਜਾਂ ਸਕਦਾਂ ਹੈ, ਨਸ਼ਿਆਂ ਅਤੇ ਖੁਦਕੁਸ਼ੀਆਂ ਵਰਗੇ ਮਸਲੇ ਠੱਲ੍ਹੇ ਜਾ ਸਕਦੇ ਹਨ ਅਤੇ ਨੌਜਵਾਨਾਂ ਦੇ ਪਰਵਾਸ ਨੂੰ ਵੀ ਰੋਕਿਆਂ ਜਾ ਸਕਦਾ ਹੈ।”

 

ਇਹ ਵੀ ਪੜ੍ਹੋ : CWG 2022:ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਭੰਗੜੇ ਵਾਲਿਆਂ ਰੰਗ ਬਿਖੇਰੇ…

 

ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਸਮਝ ਅਨੁਸਾਰ ਉੱਦਮ ਸਿਰਫ਼ ਵੱਡੀਆਂ ਸਅਨਤਾਂ ਲਗਾਉਣਾਂ ਨਹੀਂ ਹੈ ਸਗੋਂ ਪਿੰਡਾਂ ਵਿੱਚ ਜੇਕਰ ਕੋਈ ਆਪਣੇ ਸਮੇਤ ਕਿਸੇ ਇੱਕ ਵੀ ਵਿਅਕਤੀ ਨੂੰ ਰੁਜ਼ਗਾਰ ਦਿੰਦਾਂ ਹੈ ਤਾਂ ਉਸ ਨੂੰ ਉੱਦਮੀ ਦੇ ਤੌਰ ਉੱਤੇ ਪ੍ਰਭਾਸ਼ਿਤ ਕੀਤਾਂ ਜਾਣਾਂ ਚਾਹੀਦਾਂ ਹੈ, ਅਜਿਹੀ ਪ੍ਰਵਾਨਗੀ ਅਤੇ ਹੁਨਰ ਵਿਕਾਸ ਲਈ ਪੰਜਾਬੀ ਯੂਨੀਵਰਸਿਟੀ ਕੰਮ ਕਰ ਰਹੀ ਹੈ।

ਇਸ ਦੌਰਾਨ ਡੀਨ ਅਕਾਦਮਿਕ ਮਾਮਲੇ ਡਾ. ਏ. ਕੇ. ਤਿਵਾੜੀ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੁਪਮਾ, ਵਿੱਤ ਅਫ਼ਸਰ ਪ੍ਰੋ. ਪ੍ਰਮੋਦ ਅੱਗਰਵਾਲ, ਡੀਨ ਅਲੂਮਨੀ ਡਾ. ਸਤਨਾਮ ਸਿੰਘ ਸੰਧੂ, ਕਰੈਸਟ (ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ) ਦੇ ਡਾਇਰੈਕਟਰ ਡਾ. ਦਵਿੰਦਰ ਸਿੰਘ ਸਿੱਧੂ ਅਤੇ ਕਰੈਸਪ (ਪੰਜਾਬ ਦਾ ਵਣ-ਤ੍ਰਿਣ ਜੀਵ-ਜੰਤ ਮੁੜ ਬਹਾਲੀ ਕੇਂਦਰ) ਦੇ ਡਾਇਰੈਕਟਰ ਡਾ. ਹਿਮੇਂਦਰ ਭਾਰਤੀ, ਈ. ਐੱਮ.ਆਰ. ਸੀ. (ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ) ਦੇ ਡਾਇਰੈਕਟਰ ਦਲਜੀਤ ਅਮੀ ਅਤੇ ਡਾ. ਭੀਮਇੰਦਰ ਸਿੰਘ ਆਦਿ ਨੇ ਆਪਣੇ ਵਿਭਾਗ ਦੇ ਕੰਮ ਦੇ ਹਵਾਲੇ ਨਾਲ ਐੱਨ. ਆਰ. ਆਈ. ਮਾਮਲਿਆਂ ਬਾਰੇ ਮਹਿਕਮੇ ਦੇ ਹਵਾਲੇ ਨਾਲ ਗੱਲਬਾਤ ਕਰਕੇ ਦੋਹਾਂ ਧਿਰਾਂ ਦੇ ਆਪਸ ਵਿੱਚ ਜੁੜ ਕੇ ਕੰਮ ਕਰਨ ਬਾਰੇ ਅੰਦਾਜ਼ੇ ਪ੍ਰਗਟ ਕੀਤੇ।

 

Tags: kuldeep singh dhaliwalpunjab cabinet minsiterpunjab newspunjabi university
Share226Tweet141Share57

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਬਾਅਦ ਹੁਣ ਸਖ਼ਤ ਹੋਈ ਕੇਂਦਰ ਸਰਕਾਰ

ਅਗਸਤ 25, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.