ਵੀਰਵਾਰ, ਮਈ 21, 2026 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਯੂਪੀ ’ਚ ਕਾਰ ਤੇ ਕੰਟੇਨਰ ਵਿਚਾਲੇ ਭਿਆਨਕ ਟੱਕਰ,ਪਰਿਵਾਰ ਦੇ ਪੰਜ ਜੀਆਂ ਦੀ ਮੌਤ

by propunjabtv
ਅਗਸਤ 12, 2021
in ਦੇਸ਼, ਪੰਜਾਬ, ਰਾਜਨੀਤੀ
0

ਯੂਪੀ ’ਚ ਕਾਰ ਤੇ ਕੰਟੇਨਰ ਵਿਚਾਲੇ ਟੱਕਰ ਕਾਰਨ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਸਵੇਰੇ ਕਰੀਬ 5.30 ਵਜੇ ਪੁਰੀਨਾ ਕਰਾਸਿੰਗ ‘ਤੇ ਹੋਈ, ਜਦੋਂ ਪਰਿਵਾਰ ਲਖਨਊ ਤੋਂ ਝਾਰਖੰਡ ਜਾ ਰਿਹਾ ਸੀ। ਹਾਦਸਾ ਉਸ ਸਮੇਂ ਹੋਇਆ ਜਦੋਂ ਡਰਾਈਵਰ ਨੇ ਵਾਹਨ ਤੋਂ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਕਾਰ ਕੰਟੇਨਰ ਦੇ ਪਿੱਛੇ ਜਾ ਵੱਜੀ। ਹਾਦਸੇ ਤੋਂ ਬਾਅਦ ਕਾਰ ਵਿੱਚ ਸਵਾਰ ਲੋਕ ਫਸ ਗਏ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ ਤੇ ਡਰਾਈਵਰ ਅਤੇ 13 ਸਾਲਾ ਲੜਕੀ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਬਦੁਲ ਅਜ਼ੀਜ਼ (50), ਉਸੀ ਦੀ ਪਤਨੀ ਨਰਗਿਸ ਤਬੱਸੁਮ (48), ਬੇਟੀਆਂ ਅਨਮ (18), ਤਿਉਰਾ (11) ਅਤੇ ਸੁਬਰਾ (6) ਵਜੋਂ ਹੋਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ।

Tags: familymemberskillsroad accidentup
Share204Tweet127Share51

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਸੁਪਰ ਕੰਪਿਊਟਰਾਂ ਤੋਂ ਲੈ ਕੇ ਰੱਖਿਆ ਅਤੇ ਪੁਲਾੜ ਤੱਕ… 2029 ਤੱਕ ਇੱਕ ਪ੍ਰਮੁੱਖ ਵਪਾਰਕ ਟੀਚਾ 

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.