ਮੰਗਲਵਾਰ, ਮਾਰਚ 10, 2026 03:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਯੂਰਪ ‘ਚ ਸੁਰੱਖਿਆ ਮਜ਼ਬੂਤ ਕਰਨ ਲਈ ਫ਼ੌਜੀਆਂ ਦੀ ਗਿਣਤੀ ਵਧਾਵੇਗਾ ਅਮਰੀਕਾ : ਬਾਈਡੇਨ

by propunjabtv
ਜੂਨ 29, 2022
in ਵਿਦੇਸ਼
0

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਬੁੱਧਵਾਰ ਨੂੰ ਕਿਹਾ ਕਿ ਯੂਕ੍ਰੇਨ ‘ਤੇ ਰੂਸ ਦੇ ਹਮਲੇ ਦੇ ਬਾਅਦ ਖੇਤਰੀ ਸੁਰੱਖਿਆ ਨੂੰ ਮਜ਼ਬੂਤੀ ਦੇਣ ਲਈ ਅਮਰੀਕਾ ਯੂਰਪ ‘ਚ ਆਪਣੀ ਫ਼ੌਜ ਵਧਾ ਰਿਹਾ ਹੈ। ਮੈਡ੍ਰਿਡ ‘ਚ ਨਾਟੋ ਦੇ ਮੈਂਬਰ ਦੇਸ਼ਾਂ ਦੇ ਨੇਤਾਵਾਂ ਦੇ ਸਾਲਾਨਾ ਸੰਮੇਲਨ ਦੇ ਉਦਘਾਟਨ ਦੇ ਲਈ ਨਾਟੋ ਜਨਰਲ ਸਕੱਤਰ ਜੇਨਸ ਸਟੋਲਟੇਨਬਰਗ ਨਾਲ ਮੁਲਾਕਾਤ ‘ਚ ਬਾਈਡੇਨ ਨੇ ਕਿਹਾ, ‘ਨਾਟੋ ਮਜ਼ਬੂਤ ਤੇ ਇਕਜੁੱਟ ਹੈ ਤੇ ਅਸੀਂ ਇਸ ਸੰਮੇਲਨ ‘ਚ ਕਦਮ ਵਧਾ ਰਹੇ ਹਾਂ ਤੇ ਆਪਣੀ ਸਾਮੂਹਿਕ ਸ਼ਕਤੀ ਨੂੰ ਵਧਾ ਰਹੇ ਹਾਂ।’

ਬਾਈਡੇਨ ਨੇ ਕਿਹਾ ਕਿ ਅਮਰੀਕਾ ਪੋਲੈਂਡ ‘ਚ ਇਕ ਸਥਾਈ ਹੈੱਡਕੁਆਰਟਰ ਸਥਾਪਤ ਕਰ ਰਿਹਾ ਹੈ, ਦੋ ਵਾਧੂ ਐੱਫ-35 ਲੜਾਕੂ ਹਵਾਈ ਜਹਾਜ਼ ਦੇ ਬੇੜੇ ਬ੍ਰਿਟੇਨ ਭੇਜ ਰਿਹਾ ਹੈ ਤੇ ਜਰਮਨੀ ਤੇ ਇਟਲੀ ‘ਚ ਵੀ ਹੋਰ ਜ਼ਿਆਦਾ ਹਵਾਈ ਰੱਖਿਆ ਤੇ ਹੋਰਨਾਂ ਸਮਰਥਾਵਾਂ ਵਾਲੀਆਂ ਪ੍ਰਣਾਲੀਆਂ ਭੇਜੇਗਾ। ਬਾਈਡੇਨ ਨੇ ਕਿਹਾ, ‘ਅੱਜ ਮੈਂ ਐਲਾਨ ਕਰ ਰਿਹਾ ਹਾਂ ਤੇ ਅਮਰੀਕਾ ਯੂਰਪ ‘ਚ ਆਪਣੀ ਫੋਰਸ ਦੀ ਮੌਜੂਦਗੀ ਵਧਾਵੇਗਾ ਤੇ ਬਦਲਦੇ ਸੁਰੱਖਿਆ ਦ੍ਰਿਸ਼ ‘ਚ ਉਹ ਸਰਗਰਮੀ ਦਿਖਾਵੇਗਾ ਤੇ ਸਾਡੀ ਸਾਮੂਹਿਕ ਸੁਰੱਖਿਆ ਨੂੰ ਪੁਖ਼ਤਾ ਕਰੇਗਾ।’ ਯੂਰਪ ‘ਚ ਇਸ ਸਮੇਂ ਅਮਰੀਕਾ ਦੇ ਇਕ ਲੱਖ ਤੋਂ ਵੱਧ ਜਵਾਨ ਤਾਇਨਾਤ ਹਨ। ਇਹ ਗਿਣਤੀ ਚਾਰ ਮਹੀਨੇ ਪਹਿਲਾਂ ਯੂਕ੍ਰੇਨ ‘ਤੇ ਰੂਸੀ ਹਮਲੇ ਹੋਣ ਤੋਂ ਪਹਿਲਾਂ ਕਰੀਬ 20,000 ਵਧੀ ਹੈ।

Tags: bidenbolster securityEurope
Share199Tweet125Share50

Related Posts

ਅਮਰੀਕਾ ਇਜ਼ਰਾਈਲ ਜੰਗ ਦਾ 10 ਵਾਂ ਦਿਨ: ਈਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਨਿਯੁਕਤੀ

ਮਾਰਚ 9, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

ਈਰਾਨ-ਇਜ਼ਰਾਈਲ ਜੰਗ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ਕਿਹਾ . . . .

ਮਾਰਚ 2, 2026

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026
Load More

Recent News

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.