ਬੁੱਧਵਾਰ, ਜੁਲਾਈ 22, 2026 10:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜਾ ਵੜਿੰਗ ਦੀ ਤਾਜਪੋਸ਼ੀ ਛੱਡ, ਖੁਦਕੁਸ਼ੀ ਕਰਨ ਵਾਲੇ ਕਿਸਾਨ ਦੇ ਘਰ ਅਫ਼ਸੋਸ ਕਰਨ ਪਹੁੰਚੇ ਨਵਜੋਤ ਸਿੱਧੂ

by propunjabtv
ਅਪ੍ਰੈਲ 22, 2022
in ਪੰਜਾਬ
0

ਪਿਛਲੇ ਦਿਨੀਂ ਫ਼ਸਲ ਦਾ ਝਾੜ ਘੱਟ ਹੋਣ ਕਾਰਨ  ਬਠਿੰਡਾ ਦੇ ਪਿੰਡ ਮਾਈਸਰਖਾਨਾ ਦੇ ਨੌਜਵਾਨ ਕਿਸਾਨ ਜਸਪਾਲ ਸਿੰਘ ਵੱਲੋਂ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਕਿ ਖੁਦਕੁਸ਼ੀ ਤੋਂ ਬਾਅਦ  ਅੱਜ ਉਨ੍ਹਾਂ ਦੇ ਘਰ ਅਫਸੋਸ ਕਰਨ ਲਈ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ  ਨਵਜੋਤ ਸਿੰਘ ਸਿੱਧੂ  ਮੌੜ ਮੰਡੀ ਤੋਂ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ  ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨਾਲ ਪਿੰਡ ਮਾਈਸਰਖਾਨਾ ਪਹੁੰਚੇ ।

ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਜਸਪਾਲ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ ਗਿਆ ਉਥੇ ਹੀ ਉਨ੍ਹਾਂ ਕਿਹਾ ਕਿ  ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਪੱਖੀ ਨੀਤੀ ਬਣਾਉਣੀ ਚਾਹੀਦੀ ਹੈ  ਜਿੰਨਾ ਸਮਾਂ ਕਿਸਾਨ ਪੱਖੀ ਨੀਤੀ ਨਹੀਂ ਬਣਦੀ ਉਨਾ ਸਮਾਂ ਦੇਸ਼ ਤਰੱਕੀ ਨਹੀਂ ਕਰ ਸਕਦਾ  ਕਿਉਂਕਿ ਦੇਸ਼ ਦੀ ਸੱਤਰ ਪਰਸੈਂਟ ਆਬਾਦੀ ਖੇਤੀਬਾੜੀ ਤੇ ਨਿਰਭਰ ਹੈ।

ਇਸ ਸਮੇਂ ਕਿਸਾਨਾਂ ਦੇ ਹਾਲਾਤ  ਬਹੁਤ ਮਾੜੇ ਹਨ ਕਿਉਂਕਿ ਲਾਗਤ ਦੁੱਗਣੀ ਹੋ ਚੁੱਕੀ ਹੈ  ਅਤੇ ਫ਼ਸਲਾਂ ਦੇ ਝਾੜ ਦਿਨ ਪਰ ਦਿਨ ਘਟਦੇ ਜਾ ਰਹੇ ਹਨ । ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ  ਕੇਜਰੀਵਾਲ ਵੱਲੋਂ ਕਿਸਾਨਾਂ ਪ੍ਰਤੀ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ । ਦਿੱਲੀ ਵਿੱਚ ਕਿਸਾਨ ਖ਼ੁਦਕੁਸ਼ੀ ਕਰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਂਦਾ ਹੈ । ਪਰ ਪੰਜਾਬ ਵਿੱਚ ਖ਼ੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀ ਸਰਕਾਰ ਵੱਲੋਂ ਬਾਂਹ ਨਹੀਂ ਫੜੀ ਜਾਵੇ  ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਤਰੱਕੀ ਦੀ ਰਾਹ ਤੇ ਲੈ ਕੇ ਜਾਣਾ ਹੈ ਤਾਂ ਪਹਿਲਾਂ ਕਿਸਾਨ ਪੱਖੀ ਨੀਤੀ ਬਣਾਉਣੀ ਪਵੇਗੀ  ।

Tags: farmersnavjot sidhu
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.