ਵੀਰਵਾਰ, ਅਪ੍ਰੈਲ 30, 2026 02:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜਾ ਵੜਿੰਗ ਨੂੰ ਦੇਖ ਰੋਣ ਲੱਗੀ ਹਾਈਕੋਰਟ ਦੀ ਵਕੀਲ, ਕਿਹਾ ‘ਸ਼ੁਕਰ ਹੈ ਪ੍ਰਮਾਤਮਾ ਦਾ ਤੁਹਾਨੂੰ ਪੰਜਾਬ ਦੀ ਸੇਵਾ ਲਈ ਭੇਜਿਆ’

by propunjabtv
ਨਵੰਬਰ 11, 2021
in ਪੰਜਾਬ
0

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੇਸਬੁੱਕ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ ਹਾਈਕੋਰਟ ‘ਚ ਮਹਿਲਾ ਵਕੀਲ ਰਾਜਾ ਵੜਿੰਗ ਨੂੰ ਦੇਖ ਕੇ ਆਪਣੇ ਹੰਝੂ ਨਹੀਂ ਰੋਕ ਸਕੀ ਅਤੇ ਭਾਵੁਕ ਹੋ ਗਈ।

ਮਹਿਲਾ ਵਕੀਲ ਨੇ ਕਿਹਾ ਕਿ ਸ਼ੁਕਰ ਹੈ ਤੁਹਾਡੇ ਵਰਗੇ ਲੋਕ ਪੰਜਾਬ ਲਈ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੁਹਾਨੂੰ ਤਰੱਕੀਆਂ ਬਖਸ਼ੇ। ਇਸ ਦੇ ਜਵਾਬ ਵਿੱਚ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡੇ ਇਹ ਸ਼ਬਦ ਮੈਨੂੰ ਹਮੇਸ਼ਾ ਹੌਸਲਾ ਦਿੰਦੇ ਹਨ। ਇੰਨਾ ਪਿਆਰ ਦੇਣ ਲਈ ਪੰਜਾਬੀਆਂ ਦਾ ਧੰਨਵਾਦ। ਇਸ ਦੇ ਨਾਲ ਹੀ ਲੋਕ ਉਸ ਦੇ ਸਟਾਈਲ ਨੂੰ ਕਾਫੀ ਪਸੰਦ ਕਰ ਰਹੇ ਹਨ।

Tags: High court lawyerraja warringTransport Minister
Share204Tweet128Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026
Load More

Recent News

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.