ਮੰਗਲਵਾਰ, ਜੁਲਾਈ 14, 2026 05:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਜਨਾਥ ਸਿੰਘ ਨਾਲ ਮੁਲਾਕਾਤ ਦੌਰਾਨ ਮਨਪ੍ਰੀਤ ਬਾਦਲ ਨੇ ਦੋ ਸੈਨਿਕ ਸਕੂਲਾਂ ਦੀ ਕੀਤੀ ਮੰਗ

by propunjabtv
ਜੁਲਾਈ 7, 2021
in ਦੇਸ਼, ਪੰਜਾਬ, ਰਾਜਨੀਤੀ
0
ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮਨਪ੍ਰੀਤ ਬਾਦਲ ਨੇ ਮੁਲਾਕਾਤ ਕੀਤੀ | ਇਸ ਮੀਟਿੰਗ ਦੌਰਾਨ ਮਨਪ੍ਰੀਤ ਬਾਦਲ ਨੇ ਮੰਗ ਕੀਤੀ ਕਿ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ |
ਇਸੇ ਤਰ੍ਹਾਂ ਰੱਖਿਆ ਮੰਤਰਾਲੇ ਵੱਲੋਂ ਬਠਿੰਡਾ ਵਿਖੇ ਬੱਸ ਟਰਮੀਨਲ ਸਥਾਪਤ ਕਰਨ ਲਈ ਐਨ.ਓ.ਸੀ ਵੀ ਛੇਤੀ ਜਾਰੀ ਕਰਨ ਲਈ ਕਿਹਾ, ਜਿਸ ਬਾਰੇ ਪਹਿਲਾਂ ਹੀ ਰੱਖਿਆ ਮੰਤਰਾਲੇ ਕੋਲ ਪੱਤਰ ਭੇਜਿਆ ਜਾ ਚੁੱਕਾ ਹੈ।ਇਸ ਮੌਕੇ  ਰਾਜਨਾਥ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ 144 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਪਤ ਪੰਜਾਬ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜ਼ੀਅਮ ਵਿਖੇ ਆਉਣ ਦਾ ਸੱਦਾ ਵੀ ਦਿੱਤਾ।ਕੇਂਦਰੀ ਮੰਤਰੀ ਨੇ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਦੇਸ਼ ਦੀ ਰੱਖਿਆ, ਕੌਮੀ ਸੁਰੱਖਿਆ ਅਤੇ ਮੁਲਕ ਦੀਆਂ ਸਮਾਜਿਕ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।
Tags: bathindagurdaspurmanpreet badalmeeetingmeetingRajnath Singhtwo military schools
Share200Tweet125Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ, ਰੈਗੂਲਰ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜੁਲਾਈ 14, 2026

’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’

ਜੁਲਾਈ 14, 2026

ਭਰਤੀ ਵਿੱਚ ਪਾਰਦਰਸ਼ਤਾ ਪ੍ਰਤੀ ਮੁੱਖ ਮੰਤਰੀ ਮਾਨ ਨੇ ਦੁਹਰਾਈ ਵਚਨਬੱਧਤਾ, ਸੌਂਪੇ ਨਿਯੁਕਤੀ ਪੱਤਰ

ਜੁਲਾਈ 13, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਰੋਕ: ਰਾਜਪਾਲ ਨੇ ਆਰਡੀਨੈਂਸ ਨੂੰ ਫੀਸਾਂ ਸੰਬੰਧੀ ਦਿੱਤੀ ਪ੍ਰਵਾਨਗੀ

ਜੁਲਾਈ 13, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result