ਸੋਮਵਾਰ, ਮਾਰਚ 9, 2026 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਬਟਾਲਾ ਨੂੰ ਜ਼ਿਲ੍ਹਾ ਦਾ ਦਰਜਾ ਮਿਲੇ ਦੀ ਅਰਦਾਸ ਗੁਰੂਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਕੀਤੀ ਗਈ

by propunjabtv
ਸਤੰਬਰ 12, 2021
in ਪੰਜਾਬ
0

ਜਿੱਥੇ ਬੀਤੇ ਦਿਨੀਂ ਰਾਜ ਸਭਾ ਮੈਂਬਰ ਵਲੋਂ ਬਟਾਲਾ ਵਿਖੇ ਵੱਖ ਵੱਖ ਕਾਂਗਰਸ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ।ਉੱਥੇ ਅੱਜ ਪ੍ਰਤਾਪ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਸਮਰਥਕਾਂ ਅਤੇ ਬਟਾਲਾ ਦੇ ਲੋਕਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਇਤਿਹਾਸਿਕ ਗੁਰੂਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬਟਾਲਾ ਨੂੰ ਜਲਦ ਜ਼ਿਲ੍ਹਾ ਦਾ ਦਰਜਾ ਮਿਲੇ ਦੀ ਅਰਦਾਸ ਕੀਤੀ ਗਈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਦੀ ਕਈ ਸਾਲਾਂ ਦੀ ਇਹ ਮੰਗ ਰਹੀ ਹੈ ਕਿ ਬਟਾਲਾ ਨੂੰ ਜ਼ਿਲ੍ਹਾ ਹੈਡਕੁਆਰਟਰ ਦਾ ਦਰਜਾ ਮਿਲੇ ਅਤੇ ਹੁਣ ਤਾਂ ਭਲਕੇ 13 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ‘ਤੇ ਇਹ ਮੰਗ ਜੋ ਕਈ ਸਾਲਾਂ ਤੋਂ ਉੱਠ ਰਹੀ ਹੈ ਕਿ ਬਟਾਲਾ ਨੂੰ ਜ਼ਿਲ੍ਹੇ ਦਾ ਦਰਜਾ ਮਿਲੇ ਉਹ ਪੂਰੀ ਹੋਵੇ ਦੀ ਉਮੀਦ ਬਟਾਲਾ ਸ਼ਹਿਰ ਦੇ ਲੋਕਾਂ ਦੀ ਹੈ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਵੀ ਉਮੀਦ ਜਤਾਈ ਕਿ ਉਹ ਮੰਗ ਮੁੱਖ ਮੰਤਰੀ

ਪੰਜਾਬ ਅਮਰਿੰਦਰ ਸਿੰਘ ਦੇ ਅੱਗੇ ਰੱਖ ਚੁੱਕੇ ਹਨ ਅਤੇ ਸਰਕਾਰ ਦੇ ਵਿਚਾਰ ਅਧੀਨ ਹੈ ਅਤੇ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜਲਦ ਇਸ ਮੰਗ ਨੂੰ ਪੰਜਾਬ ਦੇ ਮੁੱਖ ਮੰਤਰੀ ਪ੍ਰਵਾਨ ਕਰ ਕੇ ਬਟਾਲਾ ਨੂੰ ਜ਼ਿਲ੍ਹਾ ਦਾ ਦਰਜ ਐਲਾਨ ਕਰਨਗੇ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਬਟਾਲਾ ਦੇ ਰਹਿੰਦੇ ਵਿਕਾਸ ਕਾਰਜਾਂ ‘ਚ ਵੀ ਤੇਜੀ ਲਿਆਂਦੀ ਜਾਵੇਗੀ।

 

Tags: Batala at GurudwaraPartap Singh Bajwaprayed for district statusRajya Sabha MemberSri Kandh Sahib
Share204Tweet127Share51

Related Posts

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ‘ਚ 2.60 ਲੱਖ ਕਰੋੜ ਦਾ ਬਜਟ ਪੇਸ਼

ਮਾਰਚ 8, 2026

ਪੰਜਾਬ ਬਜਟ 2026-2027 : ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ‘ਚ ਮਹਿਲਾਵਾਂ ਲਈ ਕੀਤਾ ਵੱਡਾ ਐਲਾਨ

ਮਾਰਚ 8, 2026
Load More

Recent News

ਵਿੱਤੀ ਸਾਲ 2026–27 ਦੌਰਾਨ ਗ੍ਰਹਿ ਮਾਮਲੇ, ਨਿਆਂ ਅਤੇ ਜੇਲਾਂ ਵਿਭਾਗ ਲਈ 11,577 ਕਰੋੜ ਰੁਪਏ ਦਾ ਬਜਟ ਰੱਖਿਆ

ਮਾਰਚ 8, 2026

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 8, 2026

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

ਮਾਰਚ 8, 2026

Galaxsys Tower Rush Action Packed Defense Game

ਮਾਰਚ 8, 2026

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਮਾਵਾਂ-ਧਿਆਨ ਸਤਿਕਾਰ ਯੋਜਨਾ ਦੀ ਕੀਤੀ ਸ਼ੁਰੂਆਤ : ਜਾਣੋ ਕਿਹੜੀਆਂ ਔਰਤਾਂ ਨੂੰ ਮਿਲੇਗਾ 1,000 ਅਤੇ 1,500 ਰੁਪਏ ਪ੍ਰਤੀ ਮਹੀਨਾ ਦਾ ਲਾਭ

ਮਾਰਚ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.