ਵੀਰਵਾਰ, ਅਗਸਤ 20, 2026 04:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਕੇਸ਼ ਟਿਕੈਤ ਨੇ ਚੰਡੀਗੜ੍ਹ ਪਹੁੰਚ ਕਿਸਾਨ ਅੰਦੋਲਨ ਦੀ ਹਮਾਇਤੀਆਂ ਦੀ ਕੀਤੀ ਹੌਸਲਾ-ਅਫ਼ਜ਼ਾਈ,ਕਿਹਾ ਜਲਦ ਬਣੇਗਾ ਬਾਬਾ ਲਾਭ ਸਿੰਘ ਦਾ ਬੁੱਤ

by propunjabtv
ਅਗਸਤ 12, 2021
in ਦੇਸ਼, ਪੰਜਾਬ
0

ਬੀਤੇ ਦਿਨ ਰਾਕੇਸ਼ ਟਿਕੈਤ ਚੰਡੀਗੜ੍ਹ ਦੇ ਚੌਕਾਂ ‘ਚ  ਧਰਨਾ ਲਾਈ ਬੈਠੇ ਕਿਸਾਨਾ ਦੀ ਹਮਾਇਤ ਕਰ ਪਹੁੰਚੇ | ਚੰਡੀਗੜ੍ਹ ਦੇ ਮਟਕਾ ਚੌਂਕ ‘ਚ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨਾ ਲਾਈ ਬੈਠੇ ਬਾਬਾ ਲਾਭ ਸਿੰਘ ਨਾਲ ਰਾਕੇਸ਼ ਟਿਕੈਤ ਨੇ ਮੁਲਾਕਾਤ ਕੀਤੀ। ਉਸ ਉਪਰੰਤ ਸੈਕਟਰ-37/38 ਦੀਆਂ ਲਾਈਟਾਂ ’ਤੇ ਮਹਿਲਾ ਕਿਸਾਨ ਆਗੂਆਂ ਵੱਲੋਂ ਮਨਾਏ ਜਾ ਰਹੇ ਤੀਆਂ ਦੇ ਤਿਉਹਾਰ ਵਿੱਚ ਹਿੱਸਾ ਲਿਆ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਲੱਗੀ ਰਹੀ।

ਟਿਕੈਤ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਜਿਹੜੇ ਲੋਕ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਅੰਦੋਲਨ ਵਿੱਚ ਹਿੱਸਾ ਨਹੀਂ ਲੈ ਸਕਦੇ ਹਨ, ਉਹ ਚੰਡੀਗੜ੍ਹ ਦੇ ਮੁੱਖ ਚੌਕਾਂ ਵਿੱਚ ਸ਼ਾਂਤਮਈ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਸੰਘਰਸ਼ ਅੱਜ ਜਨ ਅੰਦੋਲਨ ਦਾ ਰੂਪ ਧਾਰ ਚੁੱਕਿਆ ਹੈ। ਸ੍ਰੀ ਟਿਕੈਤ ਨੇ ਕਿਹਾ ਕਿ ਦੇਸ਼ ਵਿੱਚ ਪੁਲੀਸ ਅਤੇ ਫੌਜ ਦੇ ਜਵਾਨਾਂ ਦੀ ਡਿਊਟੀ ਬਹੁਤ ਸਖ਼ਤ ਹੈ, ਪਰ ਲੋੜ ਨਾਲੋਂ ਘੱਟ ਤਨਖਾਹਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਾਂਸਟੇਬਲ ਰੈਂਕ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਅਧਿਆਪਕਾਂ ਦੀਆਂ ਤਨਖਾਹਾਂ ਦੇ ਬਰਾਬਰ ਕਰਵਾਉਣ ਲਈ ਵੀ ਕਿਸਾਨ ਲੜਾਈ ਲੜੇਗਾ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਗੂਗਲ ਮੈਪ ਵਿੱਚ ਮਟਕਾ ਚੌਕ ਦਾ ਨਾਮ ਬਾਬਾ ਲਾਭ ਸਿੰਘ ਚੌਕ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਲੋਕ ਵਿਰੋਧੀ ਸਰਕਾਰ ਵਿਰੁੱਧ ਅੰਦੋਲਨ ਲੰਬਾ ਚੱਲੇਗਾ ਅਤੇ ਮਟਕਾ ਚੌਕ ਵਿੱਚ ਬਾਬਾ ਲਾਭ ਸਿੰਘ ਦਾ ਬੁੱਤ ਵੀ ਲਗਾਇਆ ਜਾਵੇਗਾ। ਅੰਦੋਲਨ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੇ ਇਕੱਠ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਦੋਲਨ ਚੱਲ ਰਿਹਾ ਹੈ ਲੋਕ ਸੁਖਨਾ ਝੀਲ ਜਾਂ ਹੋਰ ਘੁੰਮਣ ਵਾਲੀਆਂ ਥਾਵਾਂ ’ਤੇ ਜਾਣ ਦੀ ਥਾਂ ਚੌਕਾਂ ਵਿੱਚ ਚੱਲ ਰਹੇ ਅੰਦੋਲਨ ਵਿੱਚ ਸ਼ਮੂਲੀਅਤ ਕਰਨ।  ਟਿਕੈਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ 15 ਅਗਸਤ ਨੂੰ ਅੰਦੋਲਨ ਵਾਲੀਆਂ ਥਾਵਾਂ ’ਤੇ ਤਿਰੰਗਾ ਝੰਡਾ ਲਹਿਰਾਇਆ ਜਾਵੇ। ਇਸ ਦੇ ਨਾਲ ਹੀ ਵਾਹਨਾਂ ’ਤੇ ਤਿਰੰਗਾ ਝੰਡਾ ਅਤੇ ਕਿਸਾਨੀ ਦਾ ਝੰਡਾ ਲਗਾ ਕੇ ਆਵਾਜ਼ ਬੁਲੰਦ ਕੀਤੀ ਜਾਵੇ।

Tags: chandigarhfarmer protestrakesh tikaitsupporters
Share203Tweet127Share51

Related Posts

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026
Load More

Recent News

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.