ਵੀਰਵਾਰ, ਜੁਲਾਈ 2, 2026 05:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਮ ਸਿੰਘ ਰਾਣਾ ਦੀ ਗੋਲਡਨ ਹੱਟ ਅੱਗੇ ਲੱਗੇ ਪੱਥਰ ਕਿਸਾਨਾਂ ਨੇ ਹਟਾਏ

by propunjabtv
ਜੁਲਾਈ 8, 2021
in ਦੇਸ਼, ਪੰਜਾਬ
0

ਰਾਮ ਸਿੰਘ ਰਾਣਾ ਦੀ ਗੋਲਡਨ ਹੱਟ ਦੇ ਅੱਗੇ ਰੱਖੇ ਗਏ ਸਰਕਾਰੀ ਪੱਥਰ ਕਿਸਾਨਾਂ ਨੇ ਟ੍ਰੈਕਟਰਾਂ ਦੇ ਨਾਲ ਟੋਚਨ ਪਾ ਕੇ ਉਖਾੜ ਦਿੱਤੇ ਹਨ ।ਕਿਸਾਨਾਂ ਨੇ ਵੱਡੀ ਗਿਣਤੀ ‘ਚ ਇੱਕਠੇ ਹੋ ਕੇ ਟ੍ਰੈਕਟਰਾਂ ਦੇ ਨਾਲ ਇਨ੍ਹਾਂ ਪੱਥਰਾਂ ਨੂੰ ਉੱਥੋਂ ਹਟਾ ਦਿੱਤਾ ਹੈ ।

ਦੱਸ ਦਈਏ ਕਿ ਕਿਸਾਨ ਅੰਦੋਲਨ ‘ਚ ਕਿਸਾਨਾਂ ਦਾ ਸਾਥ ਦੇਣ ਵਾਲੇ ਹਰ ਸ਼ਖਸ ਦੇ ਕੰਮ ‘ਚ ਰੁਕਾਵਟ ਪਾਈ ਜਾ ਰਹੀ ਹੈ । golden hut, ਹੋਰ ਪੜ੍ਹੋ : ਆਪਣੀ ਗਰਲ ਫ੍ਰੈਂਡ ਲਈ ਰਿਸ਼ੀ ਕਪੂਰ ਨੀਤੂ ਸਿੰਘ ਤੋਂਲਿਖਵਾਉਂਦੇ ਸਨ ਲਵ ਲੈਟਰ, ਨੀਤੂ ਦੇ ਜਨਮ ਦਿਨ ’ਤੇ ਜਾਣੋਂ ਨੀਤੂ ਤੇ ਰਿਸ਼ੀ ਦੀ ਲਵ ਸਟੋਰੀਰਾਮ ਸਿੰਘ ਰਾਣਾ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਕਿਸਾਨਾਂ ਦੀ ਸੇਵਾ ਕਰਦੇ ਆ ਰਹੇ ਹਨ ।

ਕਿਸਾਨ ਅੰਦੋਲਨ ‘ਚ ਕਿਸਾਨਾਂ ਨੂੰ ਪਾਣੀ ਦੁੱਧ ਅਤੇ ਲੰਗਰ ਦੀ ਸੇਵਾ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ । ਬੀਤੇ ਦਿਨੀਂ ਕਈ ਗਾਇਕਾਂ ਨੇ ਪੋਸਟਾਂ ਪਾ ਕੇ ਰਾਮ ਸਿੰਘ ਰਾਣਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਸੀ । Golden Hut, ਰਣਜੀਤ ਬਾਵਾ, ਹਰਜੀਤ ਹਰਮਨ ਸਣੇ ਕਈ ਗਾਇਕਾਂ ਨੇ ਰਾਮ ਸਿੰਘ ਰਾਣਾ ਦੇ ਸਮਰਥਨ ‘ਚ ਪੋਸਟਾਂ ਸਾਂਝੀਆਂ ਕੀਤੀਆ ਸਨ ਅਤੇ ਮੰਗ ਕੀਤੀ ਗਈ ਸੀ ਕਿ ਇਨ੍ਹਾਂ ਰਸਤਿਆਂ ਨੂੰ ਤੁਰੰਤ ਖੋਲਿਆ ਜਾਣਾ ਚਾਹੀਦਾ ਹੈ ।ਉਨ੍ਹਾਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਰਾਮ ਸਿੰਘ ਰਾਣਾ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦੇ ਹੋਟਲ ਦਾ ਰਸਤਾ ਜਲਦੀ ਖੋਲ੍ਹਿਆ ਜਾ ਸਕੇ।

Tags: farmersgolden hutRam Singh Ranaremovesstones
Share210Tweet132Share53

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.