ਸ਼ੁੱਕਰਵਾਰ, ਅਪ੍ਰੈਲ 3, 2026 10:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਮਦੇਵ ‘ਤੇ ਅਪਰਾਧਿਕ ਮੁਕੱਦਮਾ ਦਰਜ

by propunjabtv
ਜੂਨ 2, 2021
in ਦੇਸ਼
0

ਯੋਗ ਗੁਰੂ ਰਾਮਦੇਵ ਕਜਸੂਤੇ ਫਸਦੇ ਦਿਖਾਏ ਦੇ ਰਹੇ ਨੇ।ਰਾਮਦੇਵ ਖਿਲਾਫ ਦੇਸ਼ ਧ੍ਰੋਹ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਮੁਜ਼ੱਫਰਪੁਰ ਸੀਜੇਐਮ ਕੋਰਟ ਵਿੱਚ ਐਡਵੋਕੇਟ ਗਿਆਨ ਪ੍ਰਕਾਸ਼ ਨੇ ਐਲੋਪੈਥੀ ਡਾਕਟਰਾਂ ਖ਼ਿਲਾਫ਼ ਟਿੱਪਣੀਆਂ ਕਰਨ ਉਤੇ ਰਾਮਦੇਵ ਖਿਲ਼ਾਫ ਮਹਾਮਾਰੀ ਐਕਟ ਤੋਂ ਇਲਾਵਾ ਧੋਖਾਧੜੀ ਅਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮਾਮਲੇ ਦੀ ਸੁਣਵਾਈ 7 ਜੂਨ ਨੂੰ ਹੋਵੇਗੀ। ਸ਼ਿਕਾਇਤ ਪੱਤਰ ਵਿੱਚ ਵਕੀਲ ਨੇ ਦੋਸ਼ ਲਾਇਆ ਹੈ ਕਿ 21 ਮਈ ਨੂੰ ਰਾਮਦੇਵ ਨੇ ਨਾ ਸਿਰਫ ਵੱਖ ਵੱਖ ਟੈਲੀਵਿਜ਼ਨ ਚੈਨਲਾਂ ਉਤੇ ਐਲੋਪੈਥੀ ਮੈਡੀਕਲ ਸਾਇੰਸ ਬਾਰੇ ਗਲਤ ਟਿੱਪਣੀਆਂ ਕੀਤੀਆਂ, ਨਾਲ ਹੀ ਉਸ ਨੇ ਕੋਰੋਨਾ ਨਾਲ ਡਾਕਟਰਾਂ ਦੀ ਮੌਤ ਦਾ ਮਜ਼ਾਕ ਵੀ ਉਡਾਇਆ।
ਸ਼ਿਕਾਇਤ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਮਦੇਵ ਨੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਦਾ ਵੀ ਮਜ਼ਾਕ ਉਡਾਇਆ ਹੈ। ਇਸ ਦੇ ਨਾਲ ਹੀ ਲੋਕਾਂ ਵਿਚ ਟੀਕਾਕਰਨ ਨੂੰ ਲੈ ਕੇ ਚੱਲ ਰਹੇ ਵਹਿਮਾ-ਭਰਮਾ ਨੂੰ ਹੱਲਾਸ਼ੇਰੀ ਦਿੱਤੀ ਗਈ ਹੈ। ਇਸ ਸ਼ਿਕਾਇਤ ਨੂੰ ਸਵੀਕਾਰਦਿਆਂ ਅਦਾਲਤ ਨੇ ਸੁਣਵਾਈ ਲਈ 7 ਜੂਨ ਤੈਅ ਕੀਤੀ ਹੈ।
ਦੱਸ ਦਈਏ ਕਿ ਰਾਮਦੇਵ ਦੇ ਐਲੋਪੈਥੀ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਡਾਕਟਰਾਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਡਾਕਟਰਾਂ ਹਰ ਰੋਜ਼ ਕਾਲੇ ਕੱਪੜੇ ਪਾ ਕੇ ਆਪਣਾ ਕੰਮ ਕਰ ਰਹੇ ਨੇ ਬੀਤੇ ਦਿਨ ਤਾਂ ਡਾਕਟਰਾਂ ਨੇ ਕਾਲਾ ਦਿਵਸ ਵੀ ਮਨਾਇਆ ਸੀ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕਰਦੇ ਹੋਏ ਰਾਮਦੇਵ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਐਲੋਪੈਥੀ ਦੇ ਡਾਕਟਰਾਂ ਨੇ ਕੋਰੋਨਾ ਦੇ ਇਸ ਸਮੇਂ ਵਿਚ ਇਕ ਮਹੱਤਵਪੂਰਣ ਯੋਗਦਾਨ ਪਾਇਆ ਹੈ। ਰਾਮਦੇਵ ਦੇ ਇਸ ਬਿਆਨ ਨਾਲ ਡਾਕਟਰਾਂ ਦਾ ਅਪਮਾਨ ਹੋਇਆ।

Tags: against RamdevCriminal caseregistered
Share203Tweet127Share51

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.