ਐਤਵਾਰ, ਅਗਸਤ 16, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਸ਼ਟਰਪਤੀ ਅਤੇ ਪੀਐੱਮ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਵਧਾਈਆਂ

by propunjabtv
ਮਾਰਚ 18, 2022
in ਦੇਸ਼
0

ਦੇਸ਼ ਭਰ ‘ਚ ਰੰਗਾਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਦੇ ਮੌਕੇ ‘ਤੇ ਸਵੇਰ ਤੋਂ ਹੀ ਲੋਕ ਰੰਗਾਂ ‘ਚ ਰੰਗੇ ਨਜ਼ਰ ਆ ਰਹੇ ਹਨ। ਲੋਕ ਇਸ ਨੂੰ ਵੱਖ-ਵੱਖ ਸ਼ੈਲੀਆਂ ਅਤੇ ਪਰੰਪਰਾਗਤ ਰੀਤੀ-ਰਿਵਾਜਾਂ ਨਾਲ ਮਨਾਉਂਦੇ ਦੇਖੇ ਜਾਂਦੇ ਹਨ। ਹੋਲੀ ਦੇ ਗੀਤਾਂ ਵਿਚਕਾਰ ਕਿਤੇ ਲੋਕ ਇਸ ਨੂੰ ਨੱਚ ਕੇ ਮਨਾ ਰਹੇ ਹਨ ਅਤੇ ਕਿਤੇ ਫੁੱਲਾਂ ਨਾਲ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਨੇਤਾਵਾਂ ਨੇ ਇਸ ਖਾਸ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।

आप सभी को होली की हार्दिक शुभकामनाएं। आपसी प्रेम, स्नेह और भाईचारे का प्रतीक यह रंगोत्सव आप सभी के जीवन में खुशियों का हर रंग लेकर आए।

— Narendra Modi (@narendramodi) March 18, 2022

ਦੇਸ਼ ਵਾਸੀਆਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ- ਹੋਲੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਰੰਗਾਂ ਦਾ ਤਿਉਹਾਰ ਹੋਲੀ ਭਾਈਚਾਰਕ ਸਾਂਝ ਅਤੇ ਮੇਲ-ਮਿਲਾਪ ਦੀ ਜਿਉਂਦੀ ਜਾਗਦੀ ਮਿਸਾਲ ਹੈ।

ਇਹ ਬਸੰਤ ਦੀ ਆਮਦ ਦੀ ਖੁਸ਼ਖਬਰੀ ਲਿਆਉਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿੱਚ ਖੁਸ਼ੀ, ਉਤਸ਼ਾਹ ਅਤੇ ਨਵੀਂ ਊਰਜਾ ਭਰੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ- ਤੁਹਾਨੂੰ ਸਾਰਿਆਂ ਨੂੰ ਹੋਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਆਪਸੀ ਪਿਆਰ, ਮੁਹੱਬਤ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਰੰਗਾਂ ਦਾ ਇਹ ਤਿਉਹਾਰ ਤੁਹਾਡੀ ਜ਼ਿੰਦਗੀ ਵਿੱਚ ਹਰ ਖੁਸ਼ੀ ਲੈ ਕੇ ਆਵੇ।

Tags: holipm modi
Share212Tweet133Share53

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.