ਸ਼ਨੀਵਾਰ, ਸਤੰਬਰ 26, 2026 09:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਹੁਲ ਗਾਂਧੀ ਦਾ ਟਵੀਟਰ ਅਸਥਾਈ ਤੌਰ ‘ਤੇ ਬੰਦ, ਨਰਾਜ਼ ਕਾਂਗਰਸੀ ਕਰਨਗੇ ਪ੍ਰਦਰਸ਼ਨ

by propunjabtv
ਅਗਸਤ 9, 2021
in ਦੇਸ਼, ਪੰਜਾਬ, ਰਾਜਨੀਤੀ
0

ਭਾਰਤ ਸਰਕਾਰ ਵੱਲੋਂ ਬੀਤੇ ਦਿਨੀ ਰਾਹੁਲ ਗਾਂਧੀ ਦਾ ਟਵੀਟਰ ਅਕਾਊਂਟ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ ਹੈ | ਜਿਸ ਦੀ ਕਾਂਗਰਸ ਨਿਖੇਧੀ ਕਰ ਰਹੀ ਹੈ ਅਤੇ ਇਸ ਦੇ ਇਲਜਾਮ ਮੋਦੀ ਸਰਕਾਰ ਤੇ ਲਗਾ ਰਹੀ ਹੈ | ਇਸ ਤੋਂ ਬਾਅਦ ਕਾਂਗਰਸ ਦੇ ਕਈ ਵੱਡੇ ਲੀਡਰਾਂ ਵੱਲੋਂ ਵੀ ਇਸ ਦੀ ਨਿੰਦਾ ਕੀਤੀ ਗਈ ਹੈ |

ਇਸ ਦੇ ਨਾਲ ਹੀ ਕਾਂਗਰਸ ਨੇ ਇਲਜ਼ਾਮ ਲਾਇਆ ਕਿ ਅਜਿਹਾ ਮੋਦੀ ਸਰਕਾਰ ਦੇ ਦਬਾਅ ‘ਚ ਆ ਕੇ ਕੀਤਾ ਗਿਆ। ਉੱਥੇ ਹੀ ਸੋਮਵਾਰ ਕਾਂਗਰਸ ਦੇ ਨੌਜਵਾਨ ਤੇ ਵਿਦਿਆਰਥੀ ਸੰਗਠਨ ਨੇ ਟਵਿਟਰ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਪਿਛਲੇ ਦਿਨੀ ਦਿੱਲੀ ਕੈਂਟ ਦੇ ਨਾਲ ਲੱਗਦੇ ਇਲਾਕੇ ‘ਚ ਨਾਬਾਲਗ ਦਲਿਤ ਬੱਚੀ ਦੀ ਕਥਿਤ ਤੌਰ ‘ਤੇ ਰੇਪ ਤੋਂ ਬਾਅਦ ਹੱਤਿਆ ਮਗਰੋਂ ਪਰਿਵਾਰ ਤੇ ਸਥਾਨਕ ਲੋਕਾਂ ਨੂੰ ਮਿਲਣ ਪਹੁੰਚੇ ਰਾਹੁਲ ਗਾਂਧੀ ਨੇ ਨਿਆਂ ਦੀ ਮੰਗ ਕਰਦਿਆਂ ਬੱਚੀ ਦੇ ਮਾਪਿਆਂ ਦੇ ਨਾਲ ਆਪਣੀ ਤਸਵੀਰ ਟਵੀਟ ਕੀਤੀ ਸੀ। ਰਾਹੁਲ ਗਾਂਧੀ ਦੇ ਟਵੀਟ ਖਿਲਾਫ ਰਾਸ਼ਟਰੀ ਬਾਲ ਕਮਿਸ਼ਨ ਦੀ ਸ਼ਿਕਾਇਤ ਤੋਂ ਬਾਅਦ ਟਵਿਟਰ ਨੇ ਨਾ ਸਿਰਫ਼ ਰਾਹੁਲ ਗਾਂਧੀ ਦਾ ਟਵੀਟ ਹਟਾ ਦਿੱਤਾ ਸਗੋਂ ਉਨ੍ਹਾਂ ਦੇ ਅਕਾਊਂਟੇ ‘ਤੇ ਵੀ ਅਸਥਾਈ ਰੋਕ ਲਾ ਦਿੱਤੀ।

ਟਵਿਟਰ ਜ਼ਰੀਏ ਰੋਜ਼ਾਨਾ ਮੋਦੀ ਸਰਕਾਰ ‘ਤੇ ਹਮਲਾ ਕਰਨ ਵਾਲੇ ਰਾਹੁਲ ਗਾਂਧੀ ਪਾਬੰਦੀ ਕਾਰਨ ਦੋ ਦਿਨਾਂ ਤੋਂ ਟਵੀਟ ਨਹੀਂ ਕਰ ਸਕੇ। ਸ਼ਨੀਵਾਰ ਦੇਰ ਸ਼ਾਮ ਕਾਂਗਰਸ ਨੇ ਇਸ ਦੀ ਜਾਣਕਾਰੀ ਦਿੱਤੀ ਸੀ। ਨਾਲ ਹੀ ਦੱਸਿਆ ਸੀ ਕਿ ਬਹਾਲੀ ਦੀ ਪ੍ਰਕਿਰਿਆ ਜਾਰੀ ਹੈ। ਪਰ ਸਮਾਂ ਬੀਤਣ ਦੇ ਨਾਲ ਕਾਂਗਰਸ ਦੇ ਤੇਵਰ ਸਖਤ ਹੋ ਗਏ ਹਨ। ਪਾਰਟੀ ਦੇ ਲੀਡਰਾਂ ਨੇ ਟਵਿਟਰ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਉੱਥੇ ਹੀ ਕਾਂਗਰਸ ਕਾਰਕੁੰਨਾ ਨੇ ’ਮੈਂ’ਤੁਸੀਂ ਵੀ ਰਾਹੁਲ’ ਦਾ ਟ੍ਰੈਂਡ ਚਲਾਇਆ।

ਕਾਂਗਰਸ ਨੇ ਇਹ ਵੀ ਸਵਾਲ ਚੁੱਕਿਆ ਕਿ ਪੀੜਤ ਪਰਿਵਾਰ ਦੀ ਤਸਵੀਰ ਸ਼ੇਅਰ ਕਰਨ ‘ਤੇ ਰਾਹੁਲ ਗਾਂਧੀ ‘ਤੇ ਤਾਂ ਕਾਰਵਾਈ ਹੋਈ। ਪਰ ਕੁਝ ਉਵੇਂ ਦੀ ਹੀ ਤਸਵੀਰ ਰਾਸ਼ਟਰੀ ਅਨੁਸੂਚਿਤ ਕਮਿਸ਼ਨ ਵੱਲੋਂ ਵੀ ਸਾਂਝੀ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ।

Tags: accountcongressprotestrahul gandhishut downtwitter
Share201Tweet126Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.