ਸ਼ਨੀਵਾਰ, ਅਗਸਤ 22, 2026 04:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਹੁਲ ਨਾਲ ਮੁਲਾਕਾਤ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਕੈਪਟਨ ਬਾਰੇ ਵੱਡਾ ਬਿਆਨ

by propunjabtv
ਜੂਨ 23, 2021
in ਪੰਜਾਬ
0

ਕਾਂਗਰਸ ਦੇ ਵਿੱਚ 2022 ਦੀਆਂ ਚੋਣਾ ਤੋਂ ਪਹਿਲਾ ਮੀਟਿੰਗਾਂ ਦਾ ਦੌਰ ਜਾਰੀ ਹੈ | ਅੱਜ ਪ੍ਰਤਾਪ ਬਾਜਵਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਜਦੋਂ ਪ੍ਰਤਾਪ ਬਾਜਵਾ ਮੁਲਾਕਾਤ ਕਰ ਕੇ ਬਾਹਰ ਆਏ ਤਾਂ ਉਹ ਮੀਡੀਆ ਸਾਹਮਣੇ ਖੁੱਲ ਕੇ ਨਹੀਂ ਬੋਲੇ ਪਰ ਕੁੱਝ ਸਵਾਲ ਦੇ ਜਵਾਬ ਸਾਫ਼ ਦੇ ਗਏ ਹਨ | ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਤਾਪ ਬਾਜਵਾ ਨੇ ਕਿਹਾ ਕਿ ਕਾਂਗਰਸ ਦੀ ਸਿਆਸਤ ਵਿੱਚ ਕੀ ਚੱਲ ਰਿਹਾ ਇਸ ਬਾਰੇ ਹਾਈਕਮਾਨ ਨਾਲ ਚਰਚਾ ਕੀਤੀ ਗਈ ਹੈ ਕਿਵੇਂ ਕਾਂਗਰਸ ਆ ਸਕਦੀ ਹੈ ਇਸ ਬਾਰੇ ਅਸੀ ਆਪਣੀ ਰਾਏ ਦੇ ਕੇ ਆਏ ਹਾਂ| ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਉਨਾਂ ਕਿਹਾ ਕਿ ਮੈਨੂੰ ਨਹੀਂ ਪਤਾ ਕੈਪਟਨ ਸਾਬ੍ਹ ਰਾਹੁਲ ਗਾਂਧੀ ਨੂੰ ਬਿਨਾ ਮਿਲੇ ਕਿਉਂ ਚਲੇ ਗਏ |

ਪ੍ਰਤਾਪ ਬਾਜਵਾ ਨੇ ਕਿਹਾ ਕਿ 1 ਹਫ਼ਤੇ ਅੰਦਰ ਸਾਰਾ ਮਸਲਾ ਸੁਲਝਣ ਦੀ ਸੰਭਾਵਨਾ ਹੈ| ਹਾਈਕਮਾਨ ਨੂੰ ਸਭ ਪਤਾ ਹੈ ਕਿਸ ਦੀ ਭੂਮਿਕਾ ਕੀ ਹੈ ਅਤੇ ਕਿਸ ਨੂੰ ਕਾਂਗਰਸ ‘ਚ ਰੱਖਣਾ ਹੈ ਕਿਸ ਨੂੰ ਨਹੀਂ ਇਹ ਹਾਈਕਮਾਨ ਦੱਸ ਸਕਦੀ ਹੈ ਫ਼ਿਲਹਾਲ ਇਸ ਬਾਰੇ ਅੱਸੀ ਬਾਹਰ ਆ ਕੇ ਨਹੀਂ ਦੱਸ ਸਕਦੇ ਹਾਂ |

Tags: congressmeetingpartap bajwarahul gandhi
Share200Tweet125Share50

Related Posts

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026
Load More

Recent News

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.