ਵੀਰਵਾਰ, ਅਪ੍ਰੈਲ 30, 2026 01:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੂਸ-ਯੂਕਰੇਨ ਜੰਗ ‘ਚ ਫਸਿਆ ਪੰਜਾਬੀ ਨੌਜਵਾਨ ਰੋਜ਼ੀ-ਰੋਟੀ ਕਮਾਉਣ ਗਿਆ ਸੀ ਨੌਜਵਾਨ, ਮਾਂ ਦਾ ਰੋ-ਰੋ ਬੁਰਾ ਹਾਲ, ਸਰਕਾਰ ਨੂੰ ਲਾਈ ਗੁਹਾਰ

by propunjabtv
ਫਰਵਰੀ 25, 2022
in ਪੰਜਾਬ, ਵਿਦੇਸ਼
0

ਰੂਸ-ਯੂਕਰੇਨ ਦੀ ਜੰਗ ‘ਚ ਕਈ ਪੰਜਾਬੀ ਵੀ ਫਸ ਗਏ ਹਨ।ਅਜਿਹੇ ‘ਚ ਯੂਕਰੇਨ ‘ਚ ਰਾਜਪੁਰਾ ਦੇ ਤ੍ਰਿਲੋਕ ਰਾਜ ਵੀ ਬੁਰੀ ਹਾਲਤ ‘ਚ ਹਨ।ਤ੍ਰਿਲੋਕ 3 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕਾਨਟ੍ਰੇਕਟ ਬੇਸ ‘ਤੇ ਯੂਕਰੇਨ ਗਿਆ ਸੀ।ਰਾਜਪੁਰਾ ਦੀ ਸੁੰਦਰ ਨਗਰ ਕਾਲੋਨੀ ਦੇ ਰਹਿਣ ਵਾਲੇ 29 ਸਾਲ ਦੇ ਤ੍ਰਿਲੋਕ ਦੇ ਪਿਤਾ ਤਿਲਕ ਰਾਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਨਾਂ੍ਹ ਦੇ ਬੇਟੇ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇ।

ਤਿਲਕਰਾਜ ਨੇ ਦੱਸਿਆ ਕਿ ਇੱਥੇ ਕੋਈ ਰੋਜ਼ਗਾਰ ਨਹੀਂ ਮਿਲਿਆ ਤਾਂ ਉਨ੍ਹਾਂ ਦਾ ਬੇਟਾ ਯੂਕਰੇਨ ਚਲਾ ਗਿਆ।ਇਸ ਤੋਂ ਬਾਅਦ ਅਚਾਨਕ ਉਨਾਂ੍ਹ ਦਾ ਐਕਸੀਡੈਂਟ ਹੋ ਗਿਆ।ਇਸ ‘ਚ ਉਨਾਂ੍ਹ ਦੇ ਪੈਰ ਟੁੱਟ ਗਿਆ।ਹੁਣ ਉਹ ਚੱਲਣ-ਫਿਰਨ ‘ਚ ਅਸਮਰੱਥ ਹਨ।

ਉਨਾਂ੍ਹ ਦੇ ਬੇਟੇ ਦੇ ਕੋਲ ਹੁਣ ਪੈਸਾ ਨਹੀਂ ਬਚਿਆ, ਜਿਸ ਨਾਲ ਉਹ ਯੂਕਰੇਨ ਰਹਿ ਸਕੇ।ਉਨਾਂ੍ਹ ਨੇ ਯੂਕਰੇਨ ਤੋਂ ਭਾਰਤ ਵਾਪਸ ਜਾਣ ਲਈ ਕਿਹਾ ਜਾ ਰਿਹਾ ਹੈਪਰ ਬਿਨ੍ਹਾਂ ਪੈਸੇ ਦੇ ਉਨਾਂ੍ਹ ਦੇ ਲਈ ਇਹ ਸੰਭਵ ਨਹੀਂ ਹੈ।ਉਨ੍ਹਾਂ ਦੀ ਮਾਤਾ ਰਾਧਾ ਰਾਣੀ ਨੇ ਦੱਸਿਆ ਕਿ ਬੇਟੇ ਦੇ ਨਾਲ ਸਹੀ ਢੰਗ ਨਾਲ ਗੱਲ ਵੀ ਨਹੀਂ ਹੋ ਪਾ ਰਹੀ ਹੈ।

ਉਨ੍ਹਾਂ ਨੂੰ ਹੁਣ ਕਾਫੀ ਡਰ ਲੱਗ ਰਿਹਾ ਹੈ।ਬਿਨ੍ਹਾਂ ਪੈਸਿਆਂ ਦੇ ਉਨ੍ਹਾਂ ਦਾ ਬੇਟਾ ਨਾ ਤਾਂ ਯੂਕਰੇਨ ‘ਚ ਰਹਿ ਸਕਦਾ ਹੈ ਅਤੇ ਨਾ ਹੀ ਭਾਰਤ ਵਾਪਸ ਆ ਸਕਦਾ ਹੈ।ਕੇਂਦਰ ਸਰਕਾਰ ਸਾਡੀ ਮੱਦਦ ਕਰੇ।

Tags: Punjabi youth
Share201Tweet126Share50

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026
Load More

Recent News

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026

ਆਪ੍ਰੇਸ਼ਨ ਸਿੰਦੂਰ ਦੇ ਇੱਕ ਸਾਲ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਖੁਲਾਸਾ

ਅਪ੍ਰੈਲ 30, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਵਧਾ ਰਿਹੈ ਕਦਮ

ਅਪ੍ਰੈਲ 30, 2026

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਅਪ੍ਰੈਲ 30, 2026

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.