ਸੋਮਵਾਰ, ਅਗਸਤ 24, 2026 07:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੰਗ ਲਿਆਈ ਮਾਨ ਸਰਕਾਰ ਦੀ ਸਖਤੀ, ਟਰਾਂਸਪੋਰਟ ਵਿਭਾਗ ਦੀ ਕਮਾਈ ਹੋਈ ਦੁੱਗਣੀ

by propunjabtv
ਜੂਨ 7, 2022
in ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਟੈਕਸ ਚੋਰਾਂ ‘ਤੇ ਵਧਾਈ ਗਈ ਸਖਤੀ ਰੰਗ ਲਿਆਈ ਹੈ। ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਪਰਮਿਟ ਤੋਂ ਬਿਨਾਂ ਬੱਸ ਚਲਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੇ ਯਤਨਾਂ ਕਾਰਨ ਟਰਾਂਸਪੋਰਟ ਵਿਭਾਗ ਦੀ ਆਮਦਨ ਦੁੱਗਣੀ ਹੋ ਗਈ ਹੈ। ਟਰਾਂਸਪੋਰਟ ਵਿਭਾਗ ਨੂੰ ਮਈ 2021 ਦੌਰਾਨ 91.69 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜਿਸ ਵਿੱਚ ਵਿਭਾਗ ਨੂੰ ਫ਼ੀਸ, ਕੰਪਾਊਂਡਿੰਗ ਫ਼ੀਸ, ਸੈੱਸ ਅਤੇ ਮੋਟਰ ਵਾਹਨ ਟੈਕਸ ਤੋਂ ਕਮਾਈ ਹੋਈ। ਇਸ ਵਰ੍ਹੇ ਵੱਖ-ਵੱਖ ਮੱਦਾਂ ਤੋਂ ਆਮਦਨ ‘ਚ 31 ਮਈ 2022 ਤੱਕ ਦੁੱਗਣਾ ਵਾਧਾ ਦਰਜ ਕੀਤਾ ਗਿਆ ਹੈ, ਜੋ 94 ਫ਼ੀਸਦੀ ਦੇ ਵਾਧੇ ਨਾਲ 178 ਕਰੋੜ ਰੁਪਏ ਬਣਦਾ ਹੈ।

ਸੂਬਾ ਸਰਕਾਰ ਦੇ ਵਿਭਾਗ ਦੀ ਆਮਦਨ ਵਧਾਉਣ ਦੇ ਯਤਨਾਂ ਸਦਕਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਨੇ ਵੀ ਇਸ ਵਰ੍ਹੇ ਦੁੱਗਣਾ ਵਾਧਾ ਦਰਜ ਕੀਤਾ ਹੈ। ਪੀ.ਆਰ.ਟੀ.ਸੀ. ਨੂੰ ਪਿਛਲੇ ਵਰ੍ਹੇ ਮਈ ਮਹੀਨੇ ਦੌਰਾਨ 23.28 ਕਰੋੜ ਦੀ ਆਮਦਨ ਹੋਈ ਸੀ, ਜੋ ਇਸ ਵਰ੍ਹੇ ਦੇ ਮਈ ਮਹੀਨੇ ਵਿੱਚ ਵੱਧ ਕੇ 42.05 ਕਰੋੜ ਰੁਪਏ ਰਿਕਾਰਡ ਕੀਤੀ ਗਈ ਹੈ। ਇਸੇ ਤਰ੍ਹਾਂ ਇਸ ਅਰਸੇ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ ਵੀ ਦੁੱਗਣੇ ਨਾਲੋਂ ਵੀ ਵੱਧ ਆਮਦਨ ਹੋਈ ਹੈ। ਮਈ 2021 ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਨੂੰ 26.63 ਕਰੋੜ ਰੁਪਏ ਦੀ ਆਮਦਨ ਹੋਈ, ਜੋ ਮਈ 2022 ਦੌਰਾਨ ਵੱਧ ਕੇ 57.03 ਕਰੋੜ ਰੁਪਏ ਹੋਈ ਹੈ। ਇਹ ਫ਼ਰਕ ਮਈ 2021 ਮਹੀਨੇ ਦੀ ਕੁੱਲ ਆਮਦਨ ਦਾ 119 ਫ਼ੀਸਦੀ ਬਣਦਾ ਹੈ।

ਮਈ 2021 ਦੌਰਾਨ ਪੀ.ਆਰ.ਟੀ.ਸੀ. ਵੱਲੋਂ ਔਰਤਾਂ ਨੂੰ 9.49 ਕਰੋੜ ਰੁਪਏ ਅਤੇ ਪੰਜਾਬ ਰੋਡਵੇਜ਼/ਪਨਬੱਸ ਵੱਲੋਂ 10.09 ਕਰੋੜ ਰੁਪਏ ਦੀ ਲਾਗਤ ਨਾਲ ਮੁਫ਼ਤ ਸਫ਼ਰ ਸਹੂਲਤ ਮੁਹੱਈਆ ਕਰਵਾਈ ਗਈ, ਜਦਕਿ ਮਈ 2022 ਦੌਰਾਨ ਇਹ ਰਾਸ਼ੀ ਕ੍ਰਮਵਾਰ 29.40 ਕਰੋੜ ਤੇ 22.90 ਕਰੋੜ ਰੁਪਏ ਰਹੀ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਵਿਭਾਗਾਂ ਦੀ ਆਮਦਨ ਵਧਾਉਣ ਲਈ ਟੈਕਸ ਚੋਰਾਂ ਵਿਰੁੱਧ ਸਖ਼ਤੀ ਕਰਨ ਦੇ ਦਿੱਤੇ ਸਪੱਸ਼ਟ ਨਿਰਦੇਸ਼ਾਂ ਸਦਕਾ ਇਹ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਦੀਆਂ ਕਰੀਬ 3500 ਬੱਸਾਂ ਸੂਬੇ ਦੀਆਂ ਸੜਕਾਂ ‘ਤੇ ਚੱਲ ਰਹੀਆਂ ਹਨ।

Tags: sternnessThe governmentTransport department
Share200Tweet125Share50

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.