ਲਖੀਮਪੁਰ ਖੀਰੀ ‘ਚ ਤਿੰਨ ਅਕਤੂਬਰ ਨੂੰ ਹੋਈ ਘਟਨਾ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ।ਇਸ ਹਿੰਸਾ ‘ਚ 4 ਕਿਸਾਨ ਸ਼ਹੀਦ ਹੋਏ ਸਨ ਤੇ 4 ਹੋਰ ਲੋਕਾਂ ਦੀ ਮੌਤ ਹੋਈ ਸੀ।ਚੀਫ ਜੱਜ ਐਵੀ ਰਮਨ, ਜੱਜ ਸੂਰੀਆਕਾਂਤ ਅਤੇ ਜੱਜ ਹਿਮਾ ਕੋਹਲੀ ਦੀ ਇਕ ਪੀਠ ਮਾਮਲੇ ‘ਤੇ ਸੁਣਵਾਈ ਕਰੇਗੀ। ਯੂ.ਪੀ.ਸਰਕਾਰ ਦੀ ਕਾਰਵਾਈ ’ਤੇ ਸੁਪਰੀਮ ਕੋਰਟ ਨੇ ਜ਼ਾਹਰ ਕੀਤੀ ਸੀ ਨਾਰਾਜ਼ਗੀ