ਵੀਰਵਾਰ, ਮਾਰਚ 26, 2026 01:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਪਹੁੰਚੀ ਮੁਨੀਸ਼ਾ ਗੁਲਾਟੀ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਪਿਛਲੇ ਕਈ ਦਿਨਾਂ ਤੋਂ ਬਰਨਾਲਾ ਦੇ ਕਸਬਾ ਧਨੌਲਾ ਦੇ ਗੋਬਿੰਦਪੁਰਾ ਕੋਠੇ ਦੇ ਲਵਪ੍ਰੀਤ ਸਿੰਘ ਦੀ ਮੌਤ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫੀ  ਚਰਚਾ ‘ਚ ਹੈ। ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਲਵਪ੍ਰੀਤ ਦੀ ਮੌਤ ਉਸ ਦੀ ਪਤਨੀ ਵੱਲੋਂ ਕੈਨੇਡਾ ਜਾ ਕੀਤੇ ਧੋਖੇ ਕਾਰਨ ਹੋਈ ਸੀ। ਜਿਸ ਨੂੰ ਲੈ ਕੇ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਲਵਪ੍ਰੀਤ ਦੇ ਪਰਿਵਾਰ ਨੂੰ ਮਿਲਣ ਲਈ ਪਹੁੰਚੀ। ਜਿਸਨੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਾ ਪੂਰਾ ਭਰੋਸਾ ਦਿੱਤਾ। ਇਸ ਦੌਰਾਨ ਹੀ ਮੈਡਮ ਮੁਨੀਸ਼ਾ ਗੁਲਾਟੀ ਨੂੰ ਮਿਲਣ ਲਈ, ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਧੋਖਾਧੜੀ ਦਾ ਸ਼ਿਕਾਰ ਹੋਏ ਨੌਜਵਾਨ ਅਤੇ ਲੋਕ ਪਹੁੰਚੇ।

ਇਸ ਮੌਕੇ ਮੈਡਮ ਮੁਨੀਸ਼ਾ ਗੁਲਾਟੀ ਨੇ ਕਿਹਾ ਕਿ ਪੰਜਾਬ ਵਿਚ ਕੰਟ੍ਰੈਕਟ ਵਿਆਹ ਕਰਕੇ ਵਿਦੇਸ਼ ਜਾਣ ਦਾ ਗਲਤ ਰੁਝਾਨ ਪੈਦਾ ਹੋ ਗਿਆ ਹੈ। ਲਵਪ੍ਰੀਤ ਦਾ ਮਾਮਲਾ ਵੀ ਇਹੀ ਹੈ ਅਤੇ ਉਸਨੇ ਖੁਦਕੁਸ਼ੀ ਕਰ ਲਈ। ਇਸ ਸਬੰਧ ਵਿਚ ਅੱਜ ਪਰਿਵਾਰ ਨੂੰ ਮਿਲ ਕੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਕਿਹਾ ਕਿ ਜਿਹੜਾ ਵੀ ਦੋਸ਼ੀ ਹੈ ਉਸਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਬੇਅੰਤ ਦੀ ਪਤਨੀ ਬੇਅੰਤ ਅਤੇ ਸਬੰਧਤ ਬੇਅੰਤ ਦੇ ਪਰਿਵਾਰ ਨਾਲ ਵੀ ਵਿਚਾਰ ਵਟਾਂਦਰੇ ਕੀਤੇ ਗਏ ਹਨ। ਪਰ ਬੇਅੰਤ ਲਵਪ੍ਰੀਤ ਦੀ ਮੌਤ ਨੂੰ ਖ਼ੁਦਕੁਸ਼ੀ ਨਹੀਂ ਮੰਨਦੀ। ਸੀਨੀਅਰ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰਨਗੇ। ਜੇ ਲਵਪ੍ਰੀਤ ਦੀ ਪਤਨੀ ਦੋਸ਼ੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਵੀ ਭਾਰਤ ਆਉਣਾ ਪਏਗਾ।

ਇਸ ਦੌਰਾਨ ਚੇਅਰਪਰਸਨ ਗੁਲਾਟੀ ਨੇ ਉਨ੍ਹਾਂ ਨੌਜਵਾਨਾਂ ਨੂੰ ਵੀ ਇਨਸਾਫ ਦਾ ਭਰੋਸਾ ਦਿੱਤਾ ਜੋ ਧੋਖਾਧੜੀ ਦਾ ਸ਼ਿਕਾਰ ਹੋਏ ਸਨ। ਸਾਰੇ ਪੀੜਤ ਲੋਕਾਂ ਦੀਆਂ ਦਰਖਾਸਤਾਂ ਲੈਂਦਿਆਂ ਮੈਡਮ ਗੁਲਾਟੀ ਨੇ ਕਾਰਵਾਈ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਜਾਣ ਦੀ ਜੋ ਦੌੜ ਬਣਾ ਗਈ ਹੈ ਉਹ ਗਲਤ ਹੈ। ਜਿਸ ਨੂੰ ਰੋਕਣ ਦੀ ਲੋੜ ਹੈ।

Tags: barnalalovepreet familymanisha gulati'meeting
Share198Tweet124Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.