ਐਤਵਾਰ, ਜੂਨ 28, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਲਾਰੇਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਵੇਗੀ ਪੰਜਾਬ ਪੁਲਿਸ, ਲਾਰੇਂਸ ਨਹੀਂ ਆਉਣਾ ਚਾਹੁੰਦਾ ਪੰਜਾਬ ਦੱਸਿਆ ਐਨਕਾਊਂਟਰ ਖ਼ਤਰਾ

by propunjabtv
ਜੂਨ 1, 2022
in Featured News, ਪੰਜਾਬ
0

ਪੰਜਾਬ ਪੁਲਿਸ ਵੱਲੋਂ  ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾਵੇਗਾ। ਮਾਨਸਾ ਦੇ ਐਸਐਸਪੀ ਡਾ: ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਲਾਰੈਂਸ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਦਿੱਲੀ ਦੇ ਸਪੈਸ਼ਲ ਸੈੱਲ ਕੋਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਸਦਾ ਰਿਮਾਂਡ ਖਤਮ ਹੋਵੇਗਾ ਪੰਜਾਬ ਪੁਲਿਸ ਉਸਦਾ ਰਿਮਾਂਡ ਲੈ ਲਵੇਗੀ। ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮਾਨਸਾ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਦੀ SIT ਨੇ ਆਪਣੀ ਸਾਰੀ ਕਾਗਜੀ ਕਾਰਵਾਈ ਕਰ ਲਈ ਹੈ।

ਪੁਲਿਸ ਉਸ ਤੋਂ ਪੁੱਛਗਿੱਛ ਕਰੇਗੀ ਕਿ ਮੂਸੇਵਾਲਾ ਦੇ ਕਤਲ ‘ਚ ਕੌਣ-ਕੌਣ ਸ਼ਾਮਲ ਹੈ, ਉਸ ਨੂੰ ਹਥਿਆਰ ਕਿਸ ਨੇ ਮੁਹੱਈਆ ਕਰਵਾਏ ਸਨ। ਸਾਰੀ ਰੇਕੀ ਕਿਸਨੇ ਕੀਤੀ? ਉਨ੍ਹਾਂ ਨੂੰ ਕਿਵੇਂ ਪਤਾ ਲੱਗਾ ਕਿ ਮੂਸੇਵਾਲਾ ਬਿਨਾਂ ਬੁਲੇਟ ਪਰੂਫ ਗੱਡੀ ਅਤੇ ਗੰਨਮੈਨ ਦੇ ਜਾ ਰਿਹਾ ਹੈ?

ਜਦੋਂਕਿ ਗੈਂਗਸਟਰ ਲਾਰੈਂਸ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਦਾ ਕਹਿਣਾ ਹੈ ਕਿ ਉਸ ਨੂੰ ਪੰਜਾਬ ਪੁਲਿਸ ਵਲੋਂ ਐਨਕਾਊਂਟਰ ਹੋਣ ਦਾ ਖਤਰਾ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਪੰਜਾਬ ਨਾ ਭੇਜਿਆ ਜਾਵੇ। ਜਾਂਚ ਕਿਸੇ ਹੋਰ ਰਾਜ, ਤਿਹਾੜ ਜੇਲ੍ਹ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ।

Tags: larance bishnoipunjab policesidhu moosewala
Share201Tweet126Share50

Related Posts

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026
Load More

Recent News

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.