ਐਤਵਾਰ, ਮਾਰਚ 22, 2026 08:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਾਰੈਂਸ ਬਿਸ਼ਨੋਈ – ਨੂੰ ਭਲਕੇ ਅੰਮ੍ਰਿਤਸਰ ਅਦਾਲਤ ’ਚ ਕੀਤਾ ਜਾਵੇਗਾ ਪੇਸ਼,ਪੜ੍ਹੋ ਸਾਰੀ ਖ਼ਬਰ

by propunjabtv
ਜੂਨ 27, 2022
in ਦੇਸ਼
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। ਪਤਾ ਲਗਾ ਹੈ ਕਿ ਅੰਮ੍ਰਿਤਸਰ ਪੁਲਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਉਸ ਨੂੰ ਇਥੇ ਜਾਂਚ ਲਈ ਐੱਸ. ਐੱਸ. ਓ. ਸੀ. ਵਿਖੇ ਲਿਆਂਦਾ ਜਾਵੇਗਾ।

ਇਥੇ ਇਹ ਜਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਕੱਲ੍ਹ ਸਵੇਰੇ ਅਦਾਲਤ ’ਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

ਸੂਤਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਸ ਨੂੰ ਅਗਲੇ 24 ਘੰਟਿਆਂ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਗਿਆ ਹੈ।

Tags: amritsar courtGoldy BrarLawrence Bishnoimurder case sidhu moosewala
Share201Tweet126Share50

Related Posts

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਰ ਸੱਦੀ ਪੰਜਾਬ ਮੰਤਰੀ ਮੰਡਲ ਬੈਠਕ, ਜਾਣੋ ਕਦੋਂ ਹੋਵੇਗੀ ਮੀਟਿੰਗ

ਮਾਰਚ 22, 2026

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ

ਮਾਰਚ 22, 2026

ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਪੰਜਾਬ ਵਿੱਚ ਕਾਨੂੰਨ ਵਿਵਸਥਾ ਅਤੇ ਸ਼ਾਸਨ ਵਿੱਚ ਸੁਧਾਰ ਦਾ ਸਬੂਤ ਹੈ: ਮੁੱਖ ਮੰਤਰੀ ਮਾਨ

ਮਾਰਚ 22, 2026

CM ਮਾਨ ਵੱਲੋਂ ਈਦ ਮੌਕੇ ਮਲੇਰਕੋਟਲਾ ਦੇ ਲੋਕਾਂ ਨੂੰ ਮਿਲੀ ਵੱਡੀ ਸੌਗਾਤ

ਮਾਰਚ 22, 2026

ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਵੱਡਾ ਹਾਦਸਾ

ਮਾਰਚ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.