ਸੋਮਵਾਰ, ਜੁਲਾਈ 27, 2026 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੁਧਿਆਣਾ ‘ਚ ਮਹਿਲਾ ਕਾਂਗਰਸ ਨੇ ਮਹਿੰਗਾਈ ਦੇ ਖਿਲਾਫ ਮਟਕੇ ਤੋੜ ਕੀਤਾ ਪ੍ਰਦਰਸ਼ਨ

by propunjabtv
ਜੁਲਾਈ 13, 2021
in ਦੇਸ਼, ਪੰਜਾਬ, ਰਾਜਨੀਤੀ
0

ਦੇਸ਼ ਦੇ ਵਿੱਚ ਕੋਰੋਨਾ ਮਹਾਮਾਰੀ ਦੀ ਮਾਰ ਤੋਂ ਬਾਅਦ ਹੁਣ ਲੋਕਾਂ ਨੂੰ ਮਹਿੰਗਾਈ ਦੀ ਮਾਰ ਪੈ ਰਹੀ ਹੈ |ਜਿਸ ਨੂੰ ਲੈ ਕੇ ਅੱਜ ਕਾਂਗਰਸ ਦੇ ਵੱਲੋਂ ਹਰ ਜ਼ਿਲ੍ਹੇ ‘ਚ ਸਾਈਕਲ ਤੇ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਪ੍ਰਦਰਸਨ ਕੀਤਾ ਗਿਆ ਉਥੇ ਹੀ ਮਹਿਲਾ ਕਾਂਗਰਸ ਨੇ ਲੁਧਿਆਣਾ ਵਿਖੇ ਮਹਿੰਗਾਈ ਦੇ ਖਿਲਾਫ ਮਟਕੇ ਤੋੜ ਕੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।

ਅੱਜ ਹਰ ਜ਼ਿਲ੍ਹੇ ਦੇ ਵਿੱਚ ਕਾਂਗਰਸ ਵੱਲੋਂ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ|ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਜੀ ਦੀ ਅਗਵਾਈ ਹੇਠ ਤੇਜ਼ੀ ਨਾਲ ਵਧ ਰਹੀਆਂ ਤੇਲ ਦੀਆਂ ਕੀਮਤਾਂ ਲਈ ਮਜੀਠਾ ਹਲਕੇ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਵਿਧਾਇਕ ਕੁਲਜੀਤ ਸਿੰਘ ਨਾਗਰਾ ਜੀ ਅਤੇ ਗੁਰਪ੍ਰੀਤ ਸਿੰਘ ਜੀ.ਪੀ. ਜੀ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਇੱਕ ਸਾਈਕਲ ਮਾਰਚ ਕੱਢੀ ਗਈ।

ਬਠਿੰਡਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਤੇਲ ਦੀਆਂ ਵਧ ਦੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ।

Tags: increase peiceinflationkitchengasludhianaPetrol-dieselprotestWomen Congress
Share204Tweet128Share51

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.