ਸ਼ੁੱਕਰਵਾਰ, ਮਈ 29, 2026 08:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕਾਂ ਦਾ ਕਾਂਗਰਸ ਤੋਂ ਉੱਠਿਆ ਭਰੋਸਾ, ਪੰਜਾਬ ‘ਚੋਂ ਵੀ ਹੋਵੇਗਾ ਮੁਕੰਮਲ ਸਫ਼ਾਇਆ: ਭਗਵੰਤ ਮਾਨ

by propunjabtv
ਮਈ 3, 2021
in ਪੰਜਾਬ
0

ਦੇਸ਼ ਦੇ 5 ਸੂਬਿਆਂ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ‘ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਤਿੱਖਾ ਹਮਲਾ ਬੋਲਿਆ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਭਰੋਸਾ ਉੱਠ ਚੁੱਕਿਆ ਹੈ ਤੇ ਦੇਸ਼ ਭਰ ਵਿਚੋਂ ਕਾਂਗਰਸ ਹੁਣ ਖ਼ਤਮ ਹੋ ਚੁੱਕੀ ਹੈ। ਇਸਦੇ ਨਲਾ ਹੀ ਮਾਨ ਨੇ ਭਾਜਪਾ ‘ਤੇ ਵੀ ਹਮਲਾ ਬੋਲਿਆ । ਮਾਨ ਨੇ ਕਿਹਾ ਕਿ ਲੋਕਾਂ ਨੇ ਭਾਜਪਾ ਦੀ ਫੁੱਟ ਪਾਊ ਦੀ ਸਿਆਸਤ ਨੂੰ ਹਰਾ ਕੇ ਕਰਾਰਾ ਜਵਾਬ ਦਿੱਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਅੱਜ ਪੱਛਮੀ ਬੰਗਾਲ, ਕੇਰਲਾ, ਅਸਾਮ, ਪੁੱਡੂਚੇਰੀ ਅਤੇ ਤਾਮਿਲਨਾਡੂ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਆਏ ਨਤੀਜਿਆਂ ਤੋਂ ਪਤਾ ਲਗਦਾ ਹੈ ਕਿ ਦੇਸ਼ ਦੇ ਲੋਕ ਕਿਸੇ ਨਵੀਂ ਭਰੋਸੇਯੋਗ ਪਾਰਟੀ ਦੀ ਭਾਲ ਕਰ ਰਹੇ ਹਨ, ਕਿਉਂ ਕਿ ਇਨਾਂ ਰਾਜਾਂ ਦੇ ਲੋਕਾਂ ਨੇ ਜਿੱਥੇ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਹੈ, ਉਥੇ ਹੀ ਭਾਰਤੀ ਜਨਤਾ ਪਾਰਟੀ ਦੀ ਲੋਕਾਂ ਵਿੱਚ ਧਰਮ, ਜਾਤ ਅਤੇ ਭਾਸ਼ਾ ਦੇ ਨਾਂ ‘ਤੇ ਫੁੱਟ ਪਾਉਣ ਵਾਲੀ ਰਾਜਨੀਤੀ ਨੂੰ ਕਰਾਰੀ ਹਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨਾਂ ਰਾਜਾਂ ਵਿੱਚ ਬੁਰੀ ਤਰ੍ਹਾਂ ਹਾਰ ਚੁੱਕੀ ਹੈ ਅਤੇ 2022 ‘ਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ, ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।
ਭਾਰਤੀ ਜਨਤਾ ਪਾਰਟੀ ‘ਤੇ ਸਖ਼ਤ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਇਨਾਂ ਰਾਜਾਂ ਦੇ ਲੋਕਾਂ ਨੇ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਨੂੰ ਹਰਾ ਕੇ ਚੰਗਾ ਸਬਕ ਸਿਖਾਇਆ ਹੈ। ਮਾਨ ਨੇ ਕਿਹਾ ਪੱਛਮੀ ਬੰਗਾਲ, ਕੇਰਲਾ ਸਮੇਤ ਹੋਰਨਾਂ ਰਾਜਾਂ ਦੇ ਨਤੀਜਿਆ ਤੋਂ ਪਤਾ ਲੱਗਦਾ ਹੈ ਕਿ ਦੇਸ਼ ਦੇ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਸਮੇਤ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਨੂੰ ਨਿਕਾਰ ਦਿੱਤਾ ਹੈ ਅਤੇ ਇਨਾਂ ਪਾਰਟੀਆਂ ਦੀ ਥਾਂ ਨਵੇ ਭਰੋਸੇਯੋਗ ਬਦਲ ਦੀ ਉਮੀਦ ਕਰ ਰਹੇ ਹਨ। ਪੰਜਾਬ ਦੇ ਲੋਕ ਵੀ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਦੀਆਂ ਲੋਕ ਮਾਰੂ ਅਤੇ ਕਿਸਾਨ ਤੇ ਮਜਦੂਰ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਰਾਜ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਇਨਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।

Tags: bhagwant maanbjpcongress
Share199Tweet124Share50

Related Posts

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਮਈ 27, 2026

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਮਈ 27, 2026

ਪੰਜਾਬ ਵਿੱਚ ਹੁਣ ਤੱਕ 45.60% ਵੋਟਿੰਗ ਕੀਤੀ ਗਈ ਦਰਜ

ਮਈ 26, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.