ਵੀਰਵਾਰ, ਨਵੰਬਰ 26, 2026 03:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੱਖਾ ਸਿਧਾਣਾ ਵੀ ਲਵਪ੍ਰੀਤ ਨੂੰ ਇਨਸਾਫ ਦਵਾਉਣ ਲਈ ਪਿੰਡ ਵਾਸੀਆਂ ਵੱਲੋਂ ਕੀਤੇ ਰੋਡ ਜਾਮ ‘ਚ ਪਹੁੰਚਿਆ

by propunjabtv
ਜੁਲਾਈ 28, 2021
in ਦੇਸ਼, ਪੰਜਾਬ
0

ਲਵਪ੍ਰੀਤ ਮੌਤ ਦੇ ਕੇਸ ਵਿਚ ਇਨਸਾਫ ਪ੍ਰਾਪਤ ਲੈਣ ਲਈ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਬਰਨਾਲਾ ਚੰਡੀਗੜ੍ਹ ਰੋਡ ਨੂੰ ਸਵੇਰ ਤੋਂ ਹੀ ਜਾਮ ਕੀਤਾ ਹੋਇਆ ਸੀ। ਪਿੰਡ ਵਾਸੀਆਂ ਅਤੇ ਸੰਸਥਾਵਾਂ ਨੇ ਮਿਲ ਕੇ ਲਵਪ੍ਰੀਤ ਇਨਸਾਫ ਕਮੇਟੀ ਬਣਾਈ ਅਤੇ ਕਿਹਾ ਕੇ  ਇਨਸਾਫ ਮਿਲਣ ਤੱਕ ਸੰਘਰਸ਼ ਕੀਤਾ ਜਾਵੇਗਾ ਅਤੇ ਇਸ ਧਰਨੇ ‘ਚ ਲੱਖਾ ਸਿਧਾਣਾ ਵੀ ਸ਼ਾਮਲ ਹੋਏ। ਲੱਖਾ ਸਿਧਾਣਾ ਨੇ ਕਿਹਾ ਕਿ ਉਹ ਉਦੋਂ ਤੱਕ ਪਰਿਵਾਰ ਦਾ ਸਮਰਥਨ ਕਰਨਗੇ ਜਦੋਂ ਤੱਕ ਇਨਸਾਫ ਨਹੀਂ ਹੋ ਜਾਂਦਾ।

ਇਸ ਮੌਕੇ ਐਕਸ਼ਨ ਕਮੇਟੀ ਦੇ ਮੈਂਬਰ ਸਿਕੰਦਰ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਪਿੰਡ ਵਾਸੀ ਸ਼ਾਮਲ ਕੀਤੇ ਗਏ ਹਨ। ਜੋ ਲਵਪ੍ਰੀਤ ਦੇ ਪਰਿਵਾਰ ਲਈ ਇਨਸਾਫ ਲਈ ਲੜਨਗੇ। ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਦਿਨ ਰਾਤ ਜਾਰੀ ਰਹੇਗਾ। ਜਿੰਨਾ ਚਿਰ ਲਵਪ੍ਰੀਤ ਦੀ ਮੌਤ ਲਈ ਜ਼ਿੰਮੇਵਾਰ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖਿਲਾਫ ਖੁਦਕੁਸ਼ੀ ਕਰਨ ਦੇ ਦੋਸ਼ ਧਾਰਾ 306 ਅਧੀਨ ਦਰਜ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।

ਦੂਜੇ ਪਾਸੇ ਲੱਖਾ ਸਿਧਾਨਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ 40 ਦਿਨ ਬੀਤ ਜਾਣ ਦੇ ਬਾਅਦ ਵੀ ਲਵਪ੍ਰੀਤ ਦੇ ਪਰਿਵਾਰ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਖ਼ਿਲਾਫ਼ ਖ਼ੁਦਕੁਸ਼ੀ ਦੇ ਦੋਸ਼ ਹੇਠ ਧਾਰਾ 306 ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਜਿੰਨਾ ਚਿਰ 306 ਬਨਾਮ ਬੇਅੰਤ ਕੌਰ ਅਧੀਨ ਧਾਰਾ ਦਾ ਵਾਧਾ ਨਹੀਂ ਕੀਤਾ ਜਾਂਦਾ, ਉਹ ਸੰਘਰਸ਼ ਲੜਨਗੇ ਅਤੇ ਲਵਪ੍ਰੀਤ ਦੇ ਪਰਿਵਾਰ ਦਾ ਸਮਰਥਨ ਕਰਨਗੇ।

Tags: blockadejusticelakha sidhanaLovepreetvillagers
Share203Tweet127Share51

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result