ਵੀਰਵਾਰ, ਮਈ 28, 2026 03:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੱਖਾਂ ਮੁਲਾਜ਼ਮਾਂ ਦੀ ਰੁਕ ਸਕਦੀ ਹੈ ਪੈਂਸ਼ਨ! ਰਿਟਾਇਰਮੈਂਟ ਤੋਂ ਬਾਅਦ ਭੁੱਲ ਕੇ ਵੀ ਨਾ ਕਰਿਓ ਇਹ ਕੰਮ…?

by propunjabtv
ਜੂਨ 2, 2021
in ਦੇਸ਼
0

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਰਕਾਰ ਨੌਕਰੀਆਂ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀਆਂ ਲਈ ਨਵਾਂ ਨਿਯਮ ਲਾਗੂ ਕੀਤਾ ਹੈ। ਕੇਂਦਰ ਨੇ ਪੈਨਸ਼ਨ ਨਿਯਮਾਂ ‘ਚ ਸੋਧ ਕੀਤੀ ਹੈ। ਇਸ ਅਨੁਸਾਰ ਹੁਣ ਖੁਫੀਆ ਜਾਣਕਾਰੀ ਜਾਂ ਸੁਰੱਖਿਆ ਨਾਲ ਜੁੜੇ ਸੰਗਠਨਾਂ ਦੇ ਸੇਵਾਮੁਕਤ ਅਧਿਕਾਰੀ ਬਿਨਾਂ ਮਨਜੂਰੀ ਤੋਂ ਕੁਝ ਵੀ ਪ੍ਰਕਾਸ਼ਿਤ ਨਹੀਂ ਕਰ ਸਕਦੇ। ਬਗੈਰ ਮਨਜੂਰੀ ਸਮੱਗਰੀ ਪਬਲਿਸ਼ ਕਰਨ ‘ਤੇ ਉਨ੍ਹਾਂ ਦੀ ਪੈਨਸ਼ਨ ਰੋਕ ਦਿੱਤੀ ਜਾਵੇਗੀ। ਨਵੀਂ ਸੋਧ ਅਨੁਸਾਰ ਹੁਣ ਕਿਸੇ ਵੀ ਖੁਫੀਆ ਜਾਂ ਸੁਰੱਖਿਆ ਨਾਲ ਜੁੜੇ ਸੰਗਠਨ ਦੇ ਅਧਿਕਾਰੀਆਂ ਨੂੰ ਕਿਸੇ ਵੀ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮਨਜੂਰੀ ਲੈਣੀ ਪਵੇਗੀ। ਸੋਧੇ ਨਿਯਮਾਂ ਅਨੁਸਾਰ ਜ਼ਿੰਮੇਵਾਰ ਅਧਿਕਾਰੀ ਨੂੰ ਇਹ ਫ਼ੈਸਲਾ ਕਰਨ ਦਾ ਅਧਿਕਾਰ ਹੋਵੇਗਾ ਕਿ ਪ੍ਰਕਾਸ਼ਨ ਲਈ ਪੇਸ਼ ਕੀਤੀ ਸਮੱਗਰੀ ਸੰਵੇਦਨਸ਼ੀਲ ਹੈ ਜਾਂ ਨਹੀਂ ਹੈ ਤੇ ਕੀ ਇਹ ਸੰਸਥਾ ਦੇ ਅਧਿਕਾਰ ਖੇਤਰ ‘ਚ ਆਉਂਦੀ ਹੈ ਜਾਂ ਨਹੀਂ। ਜੇ ਸੰਗਠਨ ਦੀ ਇਮੇਜ ਗਲਤ ਪੋਸਟ ਨਾਲ ਖਰਾਬ ਹੁੰਦੀ ਹੈ ਤਾਂ ਗ਼ਲਤ ਸਮੱਗਰੀ ਪਰੋਸਣ ਵਾਲੇ ਅਧਿਕਾਰੀਆਂ ਦੀ ਪੈਨਸ਼ਨ ਤੁਰੰਤ ਪ੍ਰਭਾਵ ਨਾਲ ਰੋਕ ਦਿੱਤੀ ਜਾਵੇਗੀ।

Share199Tweet125Share50

Related Posts

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026

‘ਘੁਸਪੈਠ ਇੱਕ ਵੱਡੀ ਚੁਣੌਤੀ’: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੈਰ-ਕੁਦਰਤੀ ਜਨਸੰਖਿਆ ਤਬਦੀਲੀਆਂ ਦੀ ਜਾਂਚ ਲਈ ਪੈਨਲ ਬਣਾਉਣ ਦਾ ਕੀਤਾ ਐਲਾਨ

ਮਈ 27, 2026

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ – ਅਰਵਿੰਦ ਕੇਜਰੀਵਾਲ

ਮਈ 26, 2026
Load More

Recent News

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

ਮਈ 28, 2026

ਭਾਜਪਾ ਆਗੂ ਆਪਣੇ ਆਪ ਨੂੰ ਸੰਵਿਧਾਨ ਅਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ, ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਆਪਣੀ ‘ਗੁੰਡਾਗਰਦੀ’ ਦਾ ਇੱਕ ਹੋਰ ਪ੍ਰਦਰਸ਼ਨ ਬਣਾ ਦਿੱਤਾ: ਅਮਨ ਅਰੋੜਾ

ਮਈ 28, 2026

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.