ਸ਼ੁੱਕਰਵਾਰ, ਫਰਵਰੀ 6, 2026 07:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲੱਦਾਖ ਘੁੰਮਣ ਵਾਲਿਆ ਦੀ ਐਂਟਰੀ ‘ਤੇ ਲੱਗ ਸਕਦੀ ਹੈ ਰੋਕ !

by propunjabtv
ਜੁਲਾਈ 3, 2021
in ਦੇਸ਼, ਪੰਜਾਬ
0

ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਕੇਸ ਘੱਟ ਹੋਣ ਕਰਕੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਰਾਹਤ ਦਿੱਤੀ ਗਈ ਹੈ ਅਤੇ ਪਹਾੜੀ ਇਲਾਕੇ ਵੀ ਯਾਤਰੀਆਂ ਲਈ ਖੋਲ ਦਿੱਤੇ ਗਏ ਹਨ | ਲੌਕਡਾਊਨ ਕਰ ਕੇ ਲੋਕ ਘਰਾਂ ਦੇ ਵਿੱਚ ਬਹੁਤ ਪਰੇਸ਼ਾਨ ਹੋ ਕੇ ਬੈਠੇ ਸੀ ਜਿਸ ਤੋਂ ਬਾਅਦ ਹੁਣ ਲਗਾਤਾਰ ਲੋਕ ਘੁੰਮਣ ਫਿਰਣ ਜਾ ਰਹੇ ਹਨ |ਪਰ ਕੋਰੋਨਾ ਮਹਾਮਾਰੀ ਪੂਰੀ ਤਰਾਂ ਖਤਮ ਨਹੀਂ ਹੋਈ | ਇਸ ਲਈ ਲੱਦਾਖ ਆਉਣ ਵਾਲੇ ਸਾਰੇ ਸੈਲਾਨੀਆਂ ਲਈ RT-PCR ਨੈਗੇਟਿਵ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ।

ਸੜਕ ਅਤੇ ਹਵਾਈ ਰਸਤੇ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਟੈਸਟ ਨੂੰ 96 ਘੰਟਿਆਂ ਤੱਕ ਪਹਿਲਾਂ ਕੀਤਾ ਗਿਆ ਟੈਸਟ ਲਿਆਉਣਾ ਲਾਜ਼ਮੀ ਹੋਵੇਗਾ। ਅਜਿਹਾ ਲੱਦਾਖ ਵਿੱਚ ਫਿਰ ਤੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਤੋਂ ਬਾਅਦ ‘Test On Arrival’ ਦੀ ਸਹੂਲਤ ਵੀ ਰੱਖੀ ਗਈ ਸੀ, ਪਰ ਹੁਣ ਸਾਰੇ ਯਾਤਰੀਆਂ ਨੂੰ ਨੈਗੇਟਿਵ ਟੈਸਟ ਰਿਪੋਰਟ ਲੈ ਕੇ ਆਉਣ ‘ਤੇ ਹੀ ਲੱਦਾਖ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ । ਇਹ ਨਿਯਮ ਸੜਕ ਅਤੇ ਹਵਾਈ ਰਸਤੇ ਦੋਵਾਂ ਰਾਹੀਂ ਆਉਣ ਵਾਲੇ ਯਾਤਰੀਆਂ ‘ਤੇ ਲਾਗੂ ਹੋਣਗੇ।

ਇਸ ਬਾਰੇ ਅਲਰਟ ਜਾਰੀ ਕਰਦਿਆਂ ਲੱਦਾਖ ਸੈਰ-ਸਪਾਟਾ ਵਿਭਾਗ ਨੇ ਕਿਹਾ ਕਿ ਬਿਨ੍ਹਾਂ ਟੈਸਟ ਆਉਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਵਾਪਸ ਭੇਜ ਦਿੱਤਾ ਜਾਵੇਗਾ। ਪਾਜ਼ੀਟਿਵ ਆਉਣ ਵਾਲੇ ਲੋਕਾਂ ਨੂੰ ਆਪਣੇ ਖਰਚੇ ‘ਤੇ ਕੁਆਰੰਟੀਨ ‘ਤੇ ਭੇਜਿਆ ਜਾਵੇਗਾ।

ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਲੱਦਾਖ ਵਿੱਚ 21 ਨਵੇਂ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 30 ਪ੍ਰਤੀਸ਼ਤ ਬਾਹਰੋਂ ਆਉਣ ਵਾਲੇ ਲੋਕ ਸ਼ਾਮਿਲ ਸਨ। ਸ਼ੁੱਕਰਵਾਰ ਨੂੰ 32 ਲੋਕ ਵੀ ਠੀਕ ਹੋ ਗਏ ਹਨ । ਚੰਗੀ ਗੱਲ ਇਹ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇੱਥੇ ਕੋਈ ਮੌਤ ਨਹੀਂ ਹੋਈ ਹੈ। ਹੁਣ ਤੱਕ ਕੁੱਲ 20,500 ਤੋਂ ਵੱਧ ਕੋਰੋਨਾ  ਪਾਜ਼ੀਟਿਵ ਮਾਮਲੇ ਆ ਚੁੱਕੇ ਹਨ। 241 ਲੋਕ ਅਜੇ ਵੀ ਕੋਰੋਨਾ ਪੀੜਤ ਹਨ।

Tags: banEntryLadakhtourists
Share199Tweet124Share50

Related Posts

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਫਰਵਰੀ 3, 2026

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ : ਹਰਪਾਲ ਸਿੰਘ ਚੀਮਾ

ਫਰਵਰੀ 3, 2026
Load More

Recent News

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.