ਸ਼ੁੱਕਰਵਾਰ, ਮਈ 15, 2026 04:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਜੈ ਸਾਂਪਲਾ ਦੇ ਸਮਾਗਮ ‘ਤੇ ਆਉਣ ਤੋਂ ਪਹਿਲਾ ਕਿਸਾਨਾਂ ਨੇ ਪੁੱਟਿਆ ਟੈਂਟ

by propunjabtv
ਜੁਲਾਈ 24, 2021
in ਦੇਸ਼, ਪੰਜਾਬ, ਰਾਜਨੀਤੀ
0

ਐੱਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਨੇ ਫਗਵਾੜਾ ਦੀ ਇੱਕ ਦੁਕਾਨ ਦਾ ਉਦਘਾਟਨ ਕਰਨ ਲਈ ਆਉਣਾ ਸੀ, ਜਿਸ ਦੀ ਭਿਣਕ ਜਦੋਂ ਕਿਸਾਨਾਂ ਨੂੰ ਪਈ ਤਾਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਆਗੂ ਮੌਕੇ ਉੱਤੇ ਪਹੁੰਚ ਗਏ।ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਮਿਲਦੇ ਸਾਰ ਹੀ ਉਸ ਨੇ ਸਾਂਪਲਾ ਨੂੰ ਆਉਣ ਤੋਂ ਰੋਕ ਦਿੱਤਾ ਪਰ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਜਾਰੀ ਰੱਖਿਆ। ਇਸੇ ਦੌਰਾਨ ਕਿਸਾਨਾਂ ਵੱਲੋਂ ਸਮਾਗਮ ਵਾਲੀ ਥਾਂ ਲੱਗਿਆ ਟੈੱਟ ਪੁੱਟ ਦਿੱਤਾ।

ਇਸ ਕਾਰਨ ਕਿਸਾਨ ਤੇ ਭਾਜਪਾ ਆਗੂ ਆਹਮੋ ਸਾਹਮਣੇ ਹੋ ਗਏ। ਪ੍ਰਸ਼ਾਸਨ ਵੱਲੋਂ ਮੌਕੇ ਉੱਤੇ ਦੋਨਾਂ ਧਿਰਾਂ ਨੂੰ ਰੋਕਿਆ ਗਿਆ। ਮੌਕੇ ਉੱਤੇ ਐੱਸਐੱਸਪੀ ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਪਹੁੰਚੇ ਤੇ ਉਨ੍ਹਾਂ ਦੋਨਾਂ ਧਿਰਾਂ ਨਾਲ ਗੱਲਬਾਤ ਕੀਤੀ ਤੇ ਮਾਮਲੇ ਨੂੰ ਸ਼ਾਂਤ ਕਰਵਾਇਆ।

Tags: farmer protestFarmers pitchedprotest farmersvijay sampla
Share208Tweet130Share52

Related Posts

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026
Load More

Recent News

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਟਰੰਪ ਨਾਲ ਮੁਲਾਕਾਤ ਮਗਰੋਂ, ਜਿਨਪਿੰਗ ਨੇ ਵਪਾਰ ਯੁੱਧ ਅੰਤ ਦੇ ਦਿੱਤੇ ਸੰਕੇਤ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.