ਸ਼ਨੀਵਾਰ, ਜੂਨ 28, 2025 08:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਵਿਰਾਟ ਕੋਹਲੀ ਨੇ ਕਪਤਾਨੀ ਛੱਡਣ ਦਾ ਕੀਤਾ ਐਲਾਨ

by propunjabtv
ਸਤੰਬਰ 16, 2021
in ਖੇਡ, ਦੇਸ਼
0

ਵਿਰਾਟ ਕੋਹਲੀ ਨੇ ਟੀ -20 ਵਿਸ਼ਵ ਕੱਪ ਤੋਂ ਬਾਅਦ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਟੀ -20 ਵਿਸ਼ਵ ਕੱਪ ਅਕਤੂਬਰ ਵਿੱਚ ਹੋਵੇਗਾ ਜਿਸ ਤੋਂ ਬਾਅਦ ਵਿਰਾਟ ਕੋਹਲੀ ਕਪਤਾਨੀ ਛੱਡ ਦੇਣਗੇ। ਵਿਰਾਟ ਕੋਹਲੀ ਨੇ ਇਸ ਸਬੰਧੀ ਇੱਕ ਟਵੀਟ ਕੀਤਾ ਹੈ।

ਦੱਸ ਦਈਏ ਵਿਰਾਟ ਕੋਹਲੀ ਨੇ ਟੀ -20 ਫਾਰਮੈਟ ਦੇ ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਇੰਗਲੈਂਡ ਦੌਰੇ ਤੋਂ ਵਿਰਾਟ ਕੋਹਲੀ  ਨੂੰ ਹਟਾਏ ਜਾਣ ਦੀ ਚਰਚਾ ਸੀ, ਵੀਰਵਾਰ ਨੂੰ ਕੋਹਲੀ ਨੇ ਖੁਦ ਇੱਕ ਚਿੱਠੀ ਲਿਖ ਕੇ ਐਲਾਨ ਕੀਤਾ ਕਿ ਉਹ ਟੀ -20 ਵਿਸ਼ਵ ਕੱਪ ਤੋਂ ਬਾਅਦ ਇਸ ਫਾਰਮੈਟ ਦੀ ਕਪਤਾਨੀ ਛੱਡ ਦੇਵੇਗਾ। ਹੁਣ ਇਸ ਫਾਰਮੈਟ ਵਿੱਚ ਰੋਹਿਤ ਸ਼ਰਮਾ ਨੂੰ ਕਪਤਾਨ ਬਣਾਇਆ ਜਾ ਸਕਦਾ ਹੈ।

ਕਪਤਾਨੀ ਛੱਡਣ ਬਾਰੇ ਕੋਹਲੀ ਦਾ ਪੱਤਰ 

ਵਿਰਾਟ ਕੋਹਲੀ  ਨੇ ਚਿੱਠੀ ‘ਚ ਲਿਖਿਆ ਕਿ ’ਮੈਂ’ਤੁਸੀਂ ਬਹੁਤ ਖੁਸ਼ਕਿਸਮਤ ਰਿਹਾ ਹਾਂ ਕਿ ਮੈਨੂੰ ਨਾ ਸਿਰਫ ਭਾਰਤ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ, ਸਗੋਂ ਆਪਣੀ ਸਮਰੱਥਾ ਅਨੁਸਾਰ ਟੀਮ ਦੀ ਕਪਤਾਨੀ ਕਰਨ ਦਾ ਵੀ ਮੌਕਾ ਮਿਲਿਆ। ਮੈਂ ਹਰ ਉਸ ਵਿਅਕਤੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਸਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਜੋਂ ਮੇਰਾ ਸਾਥ ਦਿੱਤਾ। ਮੈਂ ਟੀਮ ਦੇ ਮੈਂਬਰਾਂ, ਸਹਿਯੋਗੀ ਸਟਾਫ, ਚੋਣ ਕਮੇਟੀ, ਕੋਚ ਅਤੇ ਸਾਡੀ ਜਿੱਤ ਲਈ ਪ੍ਰਾਰਥਨਾ ਕਰਨ ਵਾਲੇ ਹਰ ਭਾਰਤੀ ਤੋਂ ਬਿਨਾਂ ਅਜਿਹਾ ਨਹੀਂ ਕਰ ਸਕਦਾ ਸੀ।

’ਮੈਂ’ਤੁਸੀਂ ਸਮਝਦਾ ਹਾਂ ਕਿ ਕਪਤਾਨੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਮੈਂ ਪਿਛਲੇ 8-9 ਸਾਲਾਂ ਤੋਂ ਤਿੰਨਾਂ ਫਾਰਮੈਟਾਂ ਵਿੱਚ ਖੇਡ ਰਿਹਾ ਹਾਂ ਅਤੇ 5-6 ਸਾਲਾਂ ਤੋਂ ਲਗਾਤਾਰ ਕਪਤਾਨੀ ਵੀ ਕਰ ਰਿਹਾ ਹਾਂ। ਮੈਂ ਮਹਿਸੂਸ ਕਰ ਰਿਹਾ ਹਾਂ ਕਿ ਮੈਨੂੰ ਟੈਸਟ ਅਤੇ ਵਨਡੇ ਮੈਚਾਂ ਵਿੱਚ ਟੀਮ ਇੰਡੀਆ ਦੀ ਕਪਤਾਨੀ ਦੇ ਲਈ ਆਪਣੇ ਆਪ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਦੇ ਲਈ ਥੋੜੇ ਸਮੇਂ ਦੀ ਲੋੜ ਹੈ। ਟੀ -20 ਦੇ ਕਪਤਾਨ ਹੋਣ ਦੇ ਨਾਤੇ, ਮੈਂ ਆਪਣਾ ਸਭ ਕੁਝ ਟੀਮ ਨੂੰ ਦੇ ਦਿੱਤਾ ਹੈ। ਮੈਂ ਅੱਗੇ ਵੀ ਇੱਕ ਬੱਲੇਬਾਜ਼ ਦੇ ਰੂਪ ਵਿੱਚ ਟੀ -20 ਟੀਮ ਵਿੱਚ ਆਪਣਾ ਯੋਗਦਾਨ ਜਾਰੀ ਰੱਖਾਂਗਾ।

🇮🇳 ❤️ pic.twitter.com/Ds7okjhj9J

— Virat Kohli (@imVkohli) September 16, 2021

ਕਿੰਨੇ ਮੈਚਾਂ ਦੀ ਕਪਤਾਨੀ ਕਰ ਚੁੱਕੇ ਹਨ ਵਿਰਾਟ ਕੋਹਲੀ

ਦੱਸ ਦਈਏ ਕਿ ਵਿਰਾਟ ਕੋਹਲੀ ਨੇ 95 ਵਨਡੇ ਮੈਚਾਂ ਦੀ ਕਪਤਾਨੀ ਕੀਤੀ ਹੈ ਜਿਹਨਾਂ ਵਿੱਚੋਂ ਟੀਮ ਨੇ 65 ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਜਦੋਂ ਕਿ 27 ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਟੀ -20 ਮੈਚਾਂ ਦੀ ਗੱਲ ਕਰੀਏ ਤਾਂ ਕਪਤਾਨ ਕੋਹਲੀ ਦੀ ਕਪਤਾਨੀ ਵਿੱਚ ਭਾਰਤ ਨੇ ਹੁਣ ਤੱਕ 45 ਮੈਚ ਖੇਡੇ ਹਨ।
Tags: announcescaptaincyresignationVirat Kohli
Share200Tweet125Share50

Related Posts

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025
Load More

Recent News

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਅਮਰੀਕਾ ਦੇ ਟਿਕਾਣਿਆਂ ‘ਤੇ ਹਮਲਾ ਕਰੇਗਾ ਇਰਾਨ! ਸੁਪਰੀਮ ਲੀਡਰ ਨੇ ਦਿੱਤੀ ਚੇਤਾਵਨੀ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.