ਵੀਰਵਾਰ, ਮਈ 14, 2026 02:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਾਰੇ ਹਲਕਿਆਂ ‘ਚ ਤਿਆਰੀਆਂ ਹੋਈਆਂ ਮੁਕਮਲ’

by propunjabtv
ਮਾਰਚ 9, 2022
in ਦੇਸ਼, ਪੰਜਾਬ
0

ਪੰਜਾਬ ‘ਚ ਕਲ ਵੋਟਾਂ ਦੀ ਗਿਣਤੀ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਇਕ ਵੱਡਾ ਕੰਮ ਹੈ ਅਤੇ ਹਜ਼ਾਰਾਂ ਦੀ ਗਿਣਤੀ ‘ਚ ਇਸ ਕੰਮ ਲਈ ਪੋਲਿੰਗ ਸਟਾਫ਼ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਾਰੇ ਹਲਕਿਆਂ ‘ਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਸ ਦੇ ਲਈ ਉਨ੍ਹਾਂ ਨੂੰ ਪੂਰੀ ਟ੍ਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਵੋਟ ਕੀਮਤੀ ਹੈ, ਇਸ ਲਈ ਵੋਟਾਂ ਦੀ ਗਿਣਤੀ ਇਕ ਸਿਸਟਮ ਅਤੇ ਧੀਰਜ ਨਾਲ ਕਰਨ ਵਾਲਾ ਕੰਮ ਹੈ। ਉਨ੍ਹਾਂ ਕਿਹਾ ਕਿ ਲੋਕ ਘਰ ਬੈਠੇ ਹੀ ਚੋਣਾਂ ਦੇ ਨਤੀਜੇ ਦੇਖ ਸਕਦੇ ਹਨ, ਜਿਸ ਦੇ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮੀਡੀਆ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਨਾਲ ਪੂਰੀ ਹੋ ਸਕੇ, ਇਸ ਦੇ ਸੈਂਟਰਲ ਸਕਿਓਰਿਟੀ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਡੀ. ਸੀਜ਼ ਸਮੇਤ ਐੱਸ. ਐੱਸ. ਪੀਜ਼ ਨੂੰ ਵੀ ਖ਼ਾਸ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਜੋ ਵੀ ਗਾਈਡਲਾਈਨਜ਼ ਹਨ, ਉਸ ਮੁਤਾਬਕ ਸਾਡੇ ਵੱਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।

Tags: constituenciesPreparationsvotes
Share203Tweet127Share51

Related Posts

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 14, 2026

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਮਈ 14, 2026

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਮਈ 14, 2026
Load More

Recent News

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

5 ਲੱਖ ਰੁਪਏ ਤੱਕ ਦਾ ਹੋਇਆ ਸੌਦਾ; NEET ਪੇਪਰ ਲੀਕ ਸਕੈਂਡਲ ‘ਚ ਨਵੇਂ ਖੁਲਾਸੇ

ਮਈ 14, 2026

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਖੰਡ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਮਈ 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.