ਐਤਵਾਰ, ਮਈ 31, 2026 02:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਪ੍ਰੋਜੈਕਟ ਦੇ ਨਾਂ ’ਤੇ ਕੀਤਾ ਇਤਰਾਜ਼ 

by Pro Punjab Admin
ਜੁਲਾਈ 29, 2022
in Featured News, ਦੇਸ਼, ਫੋਟੋ ਗੈਲਰੀ
0
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ਅੰਦਰ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਭਾਰਤ ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਨਾਂ ਅੰਮ੍ਰਿਤ ਸਰੋਵਰ ਸਿੱਖ ਇਤਿਹਾਸ ’ਤੇ ਰਵਾਇਤਾਂ ਨਾਲ ਮੇਲ ਖਾਂਦਾ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਪੇਂਡੂ ਵਿਕਾਸ ਮੰਤਰੀ ਸ੍ਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖ ਕੇ ਪ੍ਰੋਜੈਕਟ ਦਾ ਨਾਂ ਤੁਰੰਤ ਬਦਲਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧ ਵਿਚ ਆਖਿਆ ਕਿ ਭਾਰਤ ਸਰਕਾਰ ਦਾ ਬਰਸਾਤੀ ਪਾਣੀ ਸੰਭਾਲਣ ਲਈ ਉੱਦਮ ਤਾਂ ਚੰਗਾ ਹੈ, ਪਰ ਇਸ ਦਾ ਨਾਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਦਾ ਹੈ। ਪਿੰਡਾਂ ਅੰਦਰ ਮੀਂਹ ਦਾ ਪਾਣੀ ਇਕੱਠਾ ਕਰਨ ਲਈ ਬਣਾਏ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਦਾ ਨਾਂ ਦੇਣਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਤਿਹਾਸ ਅਨੁਸਾਰ ਸ੍ਰੀ ਅੰਮ੍ਰਿਤਸਰ ਵਿਖੇ ਗੁਰੂ ਸਾਹਿਬਾਨ ਵੱਲੋਂ ਪੰਜ ਸਰੋਵਰ ਤਿਆਰ ਕਰਵਾਏ ਗਏ ਸਨ, ਜਿਨ੍ਹਾਂ ਵਿਚ ਅੰਮ੍ਰਿਤਸਰ (ਭਾਵ ਅੰਮ੍ਰਿਤ ਸਰੋਵਰ) ਵੀ ਇੱਕ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਅੰਮ੍ਰਿਤਸਰ (ਅੰਮ੍ਰਿਤ ਸਰੋਵਰ) ਵਿਖੇ ਰੋਜਾਨਾਂ ਲੱਖਾਂ ਸੰਗਤਾਂ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਅੰਮ੍ਰਿਤ ਸਰੋਵਰ ਦੀ ਸਿੱਖ ਇਤਿਹਾਸ ਵਿਚ ਵੱਡੀ ਮਹੱਤਤਾ ਹੋਣ ਕਾਰਨ ਪਿੰਡਾਂ ਅੰਦਰ ਸਰਕਾਰ ਵੱਲੋਂ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਵਜੋਂ ਸਥਾਪਤ ਕਰਨਾ ਸਿੱਖ ਇਤਿਹਾਸ ਤੇ ਪ੍ਰੰਪਰਾਵਾਂ ਦੀ ਤੌਹੀਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਦਾ ਨਾਂ ਤੁਰੰਤ ਬਦਲਿਆ ਜਾਵੇ ਤਾਂ ਜੋ ਸਿੱਖ ਇਤਿਹਾਸ ਅੰਦਰ ਅੰਮ੍ਰਿਤ ਸਰੋਵਰ  ਦੀ ਇਤਿਹਾਸਕ ਮਹੱਤਤਾ ਨੂੰ ਸੱਟ ਨਾ ਵੱਜੇ।
Tags: Harjinder Singh Dhamiindiapunjab newssgpc
Share201Tweet126Share50

Related Posts

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026
Load More

Recent News

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.