ਸੋਮਵਾਰ, ਜੁਲਾਈ 20, 2026 10:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਤੰਬਕ ਤੱਕ ਸਰਕਾਰ ਨੇ ਨਹੀਂ ਕੀਤੀ ਗੱਲਬਾਤ ਤਾਂ ਅੰਦੋਲਨ ਹੋਵੇਗਾ ਹੋਰ ਤਿੱਖਾ-ਟਿਕੈਤ

by propunjabtv
ਜੁਲਾਈ 12, 2021
in ਦੇਸ਼, ਪੰਜਾਬ
0

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪੂਰੇ ਦੇਸ਼ ਦਾ ਕਿਸਾਨ 7 ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਪਿਆ ਹੈ ਤੇ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਦਾ ਕਾਰਨ ਸਪੱਸ਼ਟ ਹੈ ਕਿ ਦੇਸ਼ ਦੀ ਸਰਕਾਰ ’ਤੇ ਵੱਡੀਆਂ ਕੰਪਨੀਆਂ ਦਾ ਕਬਜ਼ਾ ਹੈ। ਜੇ ਕਿਸੇ ਸਿਆਸੀ ਪਾਰਟੀ ਦੀ ਸਰਕਾਰ ਹੁੰਦੀ ਤਾਂ ਉਹ ਸੰਘਰਸ਼ ਨੂੰ ਦੇਖਦੇ ਹੋਏ ਬਾਹਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮੁੰਦਰ ਰਾਹੀਂ ਆਏ ਸਨ, ਉਨ੍ਹਾਂ ਪਹਿਲਾਂ ਵੀ ਦੇਸ਼ ਉੱਤੇ ਕਬਜ਼ਾ ਕਰ ਲਿਆ ਸੀ। ਹੁਣ ਵੀ ਉਹੀ ਹਨ। ਇਸ ਲਈ ਕੰਪਨੀ ਦੀ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਧਾ ਦੇਸ਼ ਵਿਕਿਆ ਹੈ ਅਤੇ ਅੱਧਾ ਬੋਲੀ ਲੱਗਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਹ ਲੋਕ, ਜਿਨ੍ਹਾਂ ਸਰਕਾਰ ਸੰਭਾਲੀ ਹੋਈ ਹੈ, ਦਾ ਨਾ ਤਾਂ ਇਸ ਦੇਸ਼ ਨਾਲ ਲਗਾਓ ਹੈ ਅਤੇ ਨਾ ਹੀ ਦੇਸ਼ ਦੇ ਸਰੋਤਾਂ ਨਾਲ। ਸਰੋਤਾਂ ਨੂੰ ਹਾਸਲ ਕਰਨ ਦੇ ਨਾਲ, ਉਨ੍ਹਾਂ ਨੇ ਮੀਡੀਆ, ਰੇਡੀਓ ਅਤੇ ਇੱਥੋਂ ਤਕ ਕਿ ਦੇਸ਼ ਦੇ ਲੋਕਾਂ ਦੇ ਦਿਮਾਗ ’ਤੇ ਵੀ ਕਬਜ਼ਾ ਕਰ ਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਤੰਬਰ ਮਹੀਨੇ ਤੱਕ ਕਿਸਾਨਾਂ ਦੀ ਗੱਲ ਨਹੀਂ ਮੰਨੀ ਤਾਂ ਕਿਸਾਨ ਵੱਡਾ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੁਲੀਸ ਗੁੰਮਰਾਹਕੁਨ ਤਰੀਕੇ ਨਾਲ ਟਰੈਕਟਰਾਂ ਨੂੰ ਲਾਲ ਕਿਲ੍ਹੇ ਵੱਲ ਲੈ ਗਈ ਪਰ ਇਸ ਵਾਰ ਉਹ ਕਿਸਾਨਾਂ ਨੂੰ ਬੁਲਾ ਕੇ ਸੰਸਦ ਜਾਣਗੇ। ਉਨ੍ਹਾਂ ਗਾਜ਼ੀਪੁਰ ਹੱਦ ’ਤੇ ਅੰਦੋਲਨ ਦੇ ਮੰਚ ਤੋਂ ਕਿਹਾ ਕਿ ਇਸ ਵਾਰ ਜੇ ਸੰਘਰਸ਼ ਹੋਇਆ ਤਾਂ ਕਿਸਾਨ ਪਿੱਛੇ ਨਹੀਂ ਹਟੇਗਾ। ਸਰਕਾਰ ਨੂੰ ਸਤੰਬਰ ਤੱਕ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ ਨਹੀਂ ਤਾਂ ਉਹ ਸਖਤ ਫ਼ੈਸਲਾ ਲੈਣ ਲਈ ਮਜਬੂਰ ਹੋਵਾਂਗੇ।

Tags: delhifarmer protestFARMERPROTESTrakesh tikaittweet
Share200Tweet125Share50

Related Posts

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026

ਪੰਜਾਬ ਦੇ ਇਹਨਾਂ ਚਾਰ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਜੁਲਾਈ 19, 2026

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

ਜੁਲਾਈ 19, 2026
Load More

Recent News

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026

ਪ੍ਰਧਾਨ ਮੰਤਰੀ ਨੇਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

“ਮੇਰੀ ਕਮਾਈ ਹੀ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ” – ਮੁੱਖ ਮੰਤਰੀ ਭਗਵੰਤ ਮਾਨ

ਜੁਲਾਈ 20, 2026

ਵੰਦੇ ਮਾਤਰਮ ਦਾ ਅਪਮਾਨ ਕਰਨ ‘ਤੇ ਤਿੰਨ ਸਾਲ ਦੀ ਕੈਦ, ਅਮਿਤ ਸ਼ਾਹ ਅੱਜ ਰਾਜ ਸਭਾ ਵਿੱਚ ਪੇਸ਼ ਕਰਨਗੇ ਬਿੱਲ

ਜੁਲਾਈ 20, 2026

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਵਿਰੁੱਧ ਵੱਡੀ ਕਾਰਵਾਈ

ਜੁਲਾਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.