ਮੰਗਲਵਾਰ, ਅਗਸਤ 11, 2026 03:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਧੂ ਮੂਸੇ ਵਾਲਾ ਕਤਲ ਕਾਂਡ ਤੋਂ ਦੁਖੀ ਐਮੀ ਵਿਰਕ ਨੇ ਫ਼ਿਲਮ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਕੀਤੀ ਮੁਲਤਵੀ

by propunjabtv
ਜੂਨ 4, 2022
in ਪੰਜਾਬ, ਮਨੋਰੰਜਨ
0

ਐਮੀ ਵਿਰਕ ਤੇ ਸੋਨਮ ਬਾਜਵਾ ਸਟਾਰਰ ਫ਼ਿਲਮ ‘ਸ਼ੇਰ ਬੱਗਾ’ 10 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਐਮੀ ਵਿਰਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਦਿੱਤੀ ਹੈ।

ਐਮੀ ਵਿਰਕ ਨੇ ਪੋਸਟ ’ਚ ਲਿਖਿਆ, ‘‘ਫ਼ਿਲਮ ‘ਸ਼ੇਰ ਬੱਗਾ’ ਦੀ ਟੀਮ ਹੋਣ ਦੇ ਨਾਅਤੇ, ਅਸੀਂ ਤੁਹਾਨੂੰ ਸਾਰਿਆਂ ਨੂੰ 10 ਜੂਨ ਨੂੰ ਸਿਨੇਮਾਘਰਾਂ ’ਚ ਮਿਲਣ ਵਾਲੇ ਸੀ ਪਰ ਬੇਹੱਦ ਦੁਖੀ ਤੇ ਝੰਜੋੜ ਕੇ ਰੱਖ ਦੇਣ ਵਾਲੇ ਇਸ ਸਮੇਂ ’ਚ ਅਸੀਂ ਇਸ ਹਾਲਤ ’ਚ ਨਹੀਂ ਹਾਂ ਕਿ ਆਪਣੀ ਫ਼ਿਲਮ ਦਾ ਜਸ਼ਨ ਮਨਾਈਏ। ਇਸ ਕਰਕੇ ਅਸੀਂ ‘ਸ਼ੇਰ ਬੱਗਾ’ ਦੀ ਰਿਲੀਜ਼ ਡੇਟ ਮੁਲਤਵੀ ਕਰ ਦਿੱਤੀ ਹੈ। ਅਗਲੀ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾਵੇਗੀ।’’

ਦੱਸ ਦੇਈਏ ਕਿ ਸਿੱਧੂ ਦੇ ਕਤਲ ਕਾਰਨ ਐਮੀ ਵਿਰਕ ਬੇਹੱਦ ਦੁਖੀ ਹਨ। ਉਨ੍ਹਾਂ ਦੀ ਸਿੱਧੂ ਮੂਸੇ ਵਾਲਾ ਨਾਲ ਚੰਗੀ ਦੋਸਤੀ ਸੀ। ਐਮੀ ਅਕਸਰ ਸੋਸ਼ਲ ਮੀਡੀਆ ’ਤੇ ਸਿੱਧੂ ਨਾਲ ਲਾਈਵ ਆ ਚੁੱਕੇ ਹਨ। ਸਿੱਧੂ ਦੇ ਕਤਲ ਦੀ ਖ਼ਬਸ ਸਾਹਮਣੇ ਆਉਣ ਤੋਂ ਬਾਅਦ ਐਮੀ ਨੇ ਫ਼ਿਲਮ ਦਾ ਪ੍ਰਚਾਰ ਕਰਨਾ ਬੰਦ ਕਰ ਦਿੱਤਾ ਸੀ ਕਿਉਂਕਿ ਇਸ ਗੱਲ ਨਾਲ ਪੂਰੀ ਸੰਗੀਤ ਤੇ ਫ਼ਿਲਮ ਇੰਡਸਟਰੀ ਸਦਮੇ ’ਚ ਹੈ।

ਐਮੀ ਨੇ ਸਿੱਧੂ ਲਈ ਪੋਸਟ ਸਾਂਝੀ ਕਰਕੇ ਲਿਖਿਆ ਸੀ, ‘‘ਵਾਹਿਗੁਰੂ, ਪਰਿਵਾਰ ਨੂੰ ਬਲ ਬਖਸ਼ਣ ਸੱਚੇ ਪਾਤਸ਼ਾਹ।’’

ਐਮੀ ਤੇ ਸੋਨਮ ਦੀ ਫ਼ਿਲਮ ‘ਸ਼ੇਰ ਬੱਗਾ’ ਦਾ ਟਰੇਲਰ 23 ਮਈ ਨੂੰ ਰਿਲੀਜ਼ ਹੋਇਆ ਸੀ। ਇਸ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਫ਼ਿਲਮ ਨੂੰ ਲੈ ਕੇ ਟੀਮ ਬੇਹੱਦ ਉਤਸ਼ਾਹਿਤ ਸੀ ਪਰ ਇੰਡਸਟਰੀ ’ਚ ਵਾਪਰੀ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਦੇ ਚਲਦਿਆਂ ਕੋਈ ਵੀ ਕਲਾਕਾਰ ਆਪਣਾ ਗੀਤ ਜਾਂ ਫ਼ਿਲਮ ਰਿਲੀਜ਼ ਕਰਨ ਦੀ ਹਾਲਤ ’ਚ ਨਹੀਂ ਹੈ।

Tags: 'Sher Bagga'Amy Virkfilmrelease date
Share206Tweet129Share52

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.