ਐਤਵਾਰ, ਮਈ 18, 2025 10:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੀਨਗਰ: ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਇੱਕ ਘੰਟੇ ‘ਚ ਦੋ ਅੱਤਵਾਦੀ ਕੀਤੇ ਢੇਰ

by propunjabtv
ਜਨਵਰੀ 3, 2022
in ਦੇਸ਼
0

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸ਼੍ਰੀਨਗਰ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਸੁਰੱਖਿਆ ਬਲਾਂ ਨੇ ਦੋ ਅਤਿਵਾਦੀਆਂ ਨੂੰ ਮਾਰ ਮੁਕਾਇਆ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਇੱਕ ਖ਼ੌਫ਼ਨਾਕ ਅੱਤਵਾਦੀ ਨੂੰ ਸ਼੍ਰੀਨਗਰ ਦੇ ਬਾਹਰੀ ਇਲਾਕੇ ਹਰਵਨ ਵਿੱਚ ਗੋਲੀ ਮਾਰ ਦਿੱਤੀ ਗਈ। ਪੰਦਰਵਾੜੇ ਦੇ ਅੰਦਰ ਇਸੇ ਇਲਾਕੇ ਵਿੱਚ ਇਹ ਦੂਜਾ ਮੁਕਾਬਲਾ ਹੈ। ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਇੱਕ ਟਵੀਟ ਵਿੱਚ ਮਾਰੇ ਗਏ ਅੱਤਵਾਦੀ ਦੀ ਪਛਾਣ ਸਲੀਮ ਪਰਰੇ ਵਜੋਂ ਕੀਤੀ, ਜੋ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ।

#SrinagarEncounterUpdate: Only 1 #terrorist neutralized. Terrorist Salim Parray of proscribed #terror outfit LeT Salim Parray neutralized. #Operation going on. Further details shall follow. IGP Kashmir@JmuKmrPolice https://t.co/MGKwkrXf16

— Kashmir Zone Police (@KashmirPolice) January 3, 2022

ਟਵੀਟ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇੱਕ ਹੋਰ ਵਿਦੇਸ਼ੀ ਅੱਤਵਾਦੀ ਵੀ ਮਾਰਿਆ ਗਿਆ ਹੈ। ਹਾਲਾਂਕਿ ਬਾਅਦ ‘ਚ ਕਿਹਾ ਗਿਆ ਕਿ ਸਿਰਫ ਸਲੀਮ ਦੀ ਹੀ ਹੱਤਿਆ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਅੱਤਵਾਦੀ ਭੱਜਣ ‘ਚ ਕਾਮਯਾਬ ਹੋ ਗਿਆ ਹੈ ਪਰ ਉਸ ਨੂੰ ਫੜਨ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

 

Tags: Jammu and KashmirLashkar-e-TaibaSecurity forcessrinagar
Share200Tweet125Share50

Related Posts

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025
Load More

Recent News

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.