ਸੋਮਵਾਰ, ਜੁਲਾਈ 27, 2026 01:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ’ਚ ਬੈਠੇ- ਸ. ਸੁਖਬੀਰ ਸਿੰਘ ਬਾਦਲ

by Raminder Singh
ਅਗਸਤ 9, 2022
in Featured News, ਧਰਮ, ਪੰਜਾਬ, ਰਾਜਨੀਤੀ
0

ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ। ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ ਪੰਨੇ ਅਤਿ ਅਹਿਮ ਹਨ, ਜਿਨ੍ਹਾਂ ’ਚੋਂ ਅਕਾਲੀ ਯੋਧਿਆਂ ਦੀ ਘਾਲਣਾ ਨਜ਼ਰੀਂ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦ੍ਰਿੜ੍ਹਤਾ ਨਾਲ ਲੜੇ ਗਏ ਸਨ ਅਤੇ ਇਹ ਸਿੱਖ ਪੰਥ ਦੀਆਂ ਉਹ ਸੰਸਥਾਵਾਂ ਹਨ, ਜਿਨ੍ਹਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਮਸਲਿਆਂ ਲਈ ਆਪਣੇ ਨੁਕਸਾਨ ਦੀ ਪ੍ਰਵਾਹ ਨਹੀਂ ਕੀਤੀ।

ਪਰੰਤੂ ਦੁੱਖ ਦੀ ਗੱਲ ਹੈ ਕਿ ਪੰਥ ਵਿਰੋਧੀ ਲੋਕਾਂ ਵੱਲੋਂ ਅੱਜ ਪੰਥ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਬਿਨਾਂ ਕਾਰਨ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ਵਿਚ ਬੈਠੇ ਹੋਏ ਹਨ ਅਤੇ ਇਨ੍ਹਾਂ ਦੀਆਂ ਚਾਲਾਂ ਨੂੰ ਪੰਥ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ।

 

ਇਹ ਵੀ ਪੜ੍ਹੋ : Israeli–Palestinian conflict:ਇਜ਼ਰਾਈਲ-ਫਲਸਤੀਨ ਵਿਚਾਲੇ ਵਰਿਆਂ ਮਿਜ਼ਾਈਲਾਂ ਦਾ ਮੀਂਹ…

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ ਦੇ ਮਸਲਿਆਂ ’ਤੇ ਸੰਜੀਦਾ ਰਿਹਾ ਹੈ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ’ਤੇ ਪ੍ਰਣ ਕਰਦਾ ਹੈ ਕਿ ਪੰਥਕ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

Tags: guru ka bag morchasadSukhbir Singh Badal
Share295Tweet184Share74

Related Posts

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026
Load More

Recent News

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.