ਵੀਰਵਾਰ, ਸਤੰਬਰ 11, 2025 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ…

by Pro Punjab Admin
ਜੁਲਾਈ 27, 2022
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਇਥੇ ਸ਼੍ਰੋਮਣੀ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਝੂੰਦਾ ਕਮੇਟੀ ਦੀ 16 ਮੈਂਬਰੀ ਕਮੇਟੀ ਦੀ ਰਿਪੋਰਟ ਉਤੇ ਸਮੀਖਿਆ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਕਬਾਲ ਸਿੰਘ ਝੂੰਦਾ ਵਿਸ਼ੇਸ਼ ਤੌਰ ਉਤੇ ਹਾਜ਼ਰ ਹੋਏ। ਇਸ ਤੋਂ ਬਾਅਦ ਕਾਨਫਰੰਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਨੇ ਝੂੰਦਾ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ ਗਈ।

ਕੋਰ ਕਮੇਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਿਸ਼ ਮੰਨੀਆਂ ਹਨ। ਪਾਰਟੀ ਨੂੰ ਅੱਗੇ ਲਿਜਾਉਣ ਲਈ ਚੰਗੇ ਸੁਝਾਅ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਰਿਪੋਰਟ ਦੀਆਂ ਸਿਫਾਰਸ਼ਾਂ ਉਤੇ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਐਮਐਸਪੀ ਉਤੇ ਬਣਾਈ ਗਈ ਕਮੇਟੀ ਨੂੰ ਰੱਦ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਮੀਂਹ ਕਾਰਨ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਉਨ੍ਹਾਂ ਨੇ ਕਿਹਾ ਕਿ ਥੋੜ੍ਹੇ ਦਿਨਾਂ ਤੱਕ ਇਹ ਰਿਪੋਰਟ ਜਨਤਕ ਕੀਤੀ ਜਾਵੇਗੀ। ਇਸ ਦੌਰਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪਾਰਟੀ ਕਮੇਟੀਆਂ ਦੀਆਂ ਸਾਰੀਆਂ ਸਿਫਾਰਿਸ਼ਾਂ ਮੰਨੀਆਂ ਹਨ। ਉਨ੍ਹਾਂ ਨੇ ਕਿਹਾ ਕਿ 117 ਹਲਕਿਆਂ ਵਿੱਚ ਵਰਕਰਾਂ ਤੋਂ ਰਾਇ ਲੈ ਕੇ ਇਹ ਰਿਪੋਰਟ ਤਿਆਰ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਮੰਨਣ ਲਈ ਹਾਈਕਮਾਂਡ ਦਾ ਧੰਨਵਾਦ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਤੋਂ ਨੁਕਤੇ ਲਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਈਚਾਰੇ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ।

ਹਾਲਾਂਕਿ ਇਸ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਵਿਧਾਇਕ ਮਨਪ੍ਰੀਤ ਇਆਲੀ ਨੇ ਕੀਤੀ ਸੀ। ਉਨ੍ਹਾਂ ਨੇ ਇਸ ਦਾ ਹਵਾਲਾ ਦਿੰਦੇ ਹੋਏ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰ ਦਿੱਤਾ।

ਇਹ ਵੀ ਜਿਕਰਯੋਗ ਹੈ ਕਿ ਅਕਾਲੀ ਦਲ ਵਿੱਚ ਲੀਡਰਸ਼ਿਪ ਬਦਲਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਪਾਰਟੀ ਦੇ ਕਈ ਆਗੂ ਸੁਖਬੀਰ ਬਾਦਲ ਦੀ ਅਗਵਾਈ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪਾਰਟੀ ਦੀ ਕਮਾਨ ਕਿਸੇ ਹੋਰ ਆਗੂ ਨੂੰ ਸੌਂਪੀ ਜਾਵੇ। ਭਾਵੇਂ ਪਿਛਲੀਆਂ ਚੋਣਾਂ ਵਿੱਚ ਹਾਰ ਤੋਂ ਬਾਅਦ ਸੁਖਬੀਰ ਵੱਲੋਂ ਅਸਤੀਫਾ ਦੇਣ ਦੀ ਪੇਸ਼ਕਸ਼ ਬਾਰੇ ਚਰਚਾ ਸੀ ਪਰ ਪਾਰਟੀ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਸੀ।

Tags: akali dalcore meetingjoining Shiromani Akali Dal
Share198Tweet124Share50

Related Posts

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

ਸਤੰਬਰ 11, 2025

ਪਟਿਆਲਾ ‘ਚ ਸਵਾਰੀਆਂ ਨਾਲ ਭਰੀ PRTC ਦੀ ਬੱਸ ਹੋਈ ਹਾ/ਦ*ਸੇ ਦਾ ਸ਼ਿਕਾਰ, ਕਈ ਯਾਤਰੀ ਜ਼.ਖ/ਮੀ

ਸਤੰਬਰ 11, 2025

ਪੰਜਾਬ ‘ਚ ਆਏ ਹੜ੍ਹਾਂ ਨੇ ਬਿਜਲੀ ਵਿਭਾਗ ਦਿੱਤਾ ਵੱਡਾ ਝਟਕਾ

ਸਤੰਬਰ 11, 2025
Load More

Recent News

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025

ਤਰਨਤਾਰਨ ਜ਼ਿਲ੍ਹੇ ਨੂੰ ਮਿਲੀ ਪਹਿਲੀ ਮਹਿਲਾ SSP, ਜਾਣੋ ਕਿਸਦੇ ਹੱਥ ਆਈ ਕਮਾਨ

ਸਤੰਬਰ 11, 2025

ਅਡਾਨੀ ਪਾਵਰ ਨੂੰ ਮਿਲਿਆ 1600 MW ਥਰਮਲ ਪਾਵਰ ਦਾ ਕੰਟਰੈਕਟ, 12 ਮਹੀਨਿਆਂ ‘ਚ 5ਵਾਂ ਵੱਡਾ ਆਰਡਰ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.