ਬੁੱਧਵਾਰ, ਅਕਤੂਬਰ 28, 2026 11:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਨੂੰ ਸੰਸਦ ਕੂਚ ਕਰਨਾ ਚਾਹੀਦਾ ਹੈ ਜਾਂ ਨਹੀਂ: ਗੁਰਨਾਮ ਚੜੂੰਨੀ

by propunjabtv
ਜੁਲਾਈ 1, 2021
in ਦੇਸ਼, ਪੰਜਾਬ
0

ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨ ਸੰਸਦ ਵੱਲ ਕੂਚ ਦੀ ਤਿਆਰੀ ਚ ਹਨ। ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ਇਕ ਵੀਡੀਓ ਸ਼ੇਅਰ ਕਰ ਕੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਲੈ ਕੇ ਲੋਕਾਂ ਦੀ ਰਾਏ ਮੰਗੀ ਹੈ।ਚੜੂੰਨੀ ਨੇ ਕਿਹਾ ਕਿ ਮੁੱਦਾ ਇਹ ਹੈ ਕਿ ਲੰਬੇ ਸਮੇਂ ਤੋਂ ਅੰਦੋਲਨ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵਲੋਂ ਪੁੱਛਿਆ ਜਾ ਰਿਹਾ ਸੀ ਕਿ ਅੱਗੇ ਕੀ ਕਰੋਗੇ। ਉਨ੍ਹਾਂ ਕਿਹਾ ਕਿ 19 ਜੁਲਾਈ ਤੋਂ 9 ਅਗਸਤ ਤੱਕ ਸੈਸ਼ਨ ਚੱਲਣਾ ਹੈ। ਇਸ ਲਈ ਕੀ ਸਾਨੂੰ ਸੰਸਦ ਕੂਚ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੀ 9 ਮੈਂਬਰੀ ਕਮੇਟੀ ‘ਚ ਇਹ ਗੱਲ ਰੱਖੀ ਸੀ ਕਿ ਇਸ ਸੈਸ਼ਨ ਦੌਰਾਨ ਸਾਨੂੰ ਸੰਸਦ ਕੂਚ ਕਰ ਦੇਣਾ ਚਾਹੀਦਾ।ਚੜੂੰਨੀ ਨੇ ਕਿਹਾ ਕਿ ਸਾਰੇ ਲੋਕਾਂ ਦੀ ਰਾਏ ਆਉਣ ਤੋਂ ਬਾਅਦ ਤੁਹਾਡੇ ਵਿਚਾਰ ਸੰਯੁਕਤ ਮੋਰਚੇ ਕੋਲ ਰੱਖੇ ਜਾਣਗੇ, ਫਿਰ ਜੋ ਫ਼ੈਸਲਾ ਮੋਰਚਾ ਲਵੇਗਾ, ਫਿਰ ਦੇਖਿਆ ਜਾਵੇਗਾ।

Tags: askchaedunifarmersgurnam singhmarch to Parliamentor not
Share204Tweet128Share51

Related Posts

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026
Load More

Recent News

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.