ਸ਼ੁੱਕਰਵਾਰ, ਜੁਲਾਈ 31, 2026 03:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੇਂਦਰ ਸਰਕਾਰ ‘ਤੇ ਵਰ੍ਹੇ ਕਿਹਾ,ਕੇਂਦਰ ਮੁਕੰਮਲ ਤੌਰ ‘ਤੇ ਚੰਡੀਗੜ੍ਹ ‘ਤੇ ਕਰਨਾ ਚਾਹੁੰਦਾ ਕਬਜ਼ਾ

by propunjabtv
ਮਾਰਚ 28, 2022
in ਦੇਸ਼, ਪੰਜਾਬ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੇਂਦਰ ਸਰਕਾਰ ਉੱਪਰ ਵਰ੍ਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਨਿਯਮ ਲਾਗੂ ਕਰਨ ਦੀ ਤਿੱਖੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਧੱਕਾ ਕੀਤਾ ਹੈ। ਹੁਣ ਉਹ ਮੁਕੰਮਲ ਤੌਰ ‘ਤੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਚੋਣਾਂ ਤੋਂ ਬਾਅਦ ਧੰਨਵਾਦੀ ਦੌਰਾ ਕਰ ਰਹੇ ਬਾਦਲ ਨੇ ਪਿੰਡ ਮਹੂਆਣਾ ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਚੰਡੀਗੜ੍ਹ ‘ਤੇ ਕੇਂਦਰ ਵਾਲੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ ਹੈ।

ਪਹਿਲਾਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸੀ। ਜਦੋਂ ਪੰਜਾਬ ਦੀ ਵੰਡ ਵੇਲੇ ਚੰਡੀਗੜ੍ਹ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਤਾਂ ਵਾਅਦਾ ਕੀਤਾ ਸੀ ਕਿ ਚੰਡੀਗੜ੍ਹ ਵਿੱਚ ਪੰਜਾਬ ਦੇ ਅੱਧੇ ਮੁਲਾਜ਼ਮ ਹੋਣਗੇ। ਫਿਰ ਇੱਥੋਂ ਉਹ ਵੀ ਵਾਪਸ ਕਰ ਦਿੱਤੇ। ਹੁਣ ਕੇਂਦਰੀ ਰੂਲ ਲਾਗੂ ਕਰਕੇ ਚੰਡੀਗੜ੍ਹ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।

Tags: Former Chief MinisterParkash Singh Badal
Share204Tweet127Share51

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result