ਵੀਰਵਾਰ, ਜੁਲਾਈ 30, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਾਬਕਾ ਮੰਤਰੀ ਵਿਜੈ ਸਿੰਗਲਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

by propunjabtv
ਜੂਨ 21, 2022
in Featured News, ਪੰਜਾਬ
0

ਪੰਜਾਬ ਸਰਕਾਰ ਵਲੋਂ ਬਰਖ਼ਾਸਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ।ਮੰਗਲਵਾਰ ਨੂੰ ਉਨਾਂ੍ਹ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ।ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਨਾਂ੍ਹ ਤੋਂ ਕੋਈ ਪੈਸਾ ਰਿਕਵਰ ਨਹੀਂ ਹੋਇਆ ਹੈ।

ਨਾ ਹੀ ਉਨ੍ਹਾਂ ਨੇ ਕੋਈ ਜ਼ੁਰਮ ਕਬੂਲਿਆ ਹੈ।
ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ। ਜਿਸ ‘ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ।

ਸਿੰਗਲਾ ਪਹਿਲਾਂ ਹੀ ਆਪਣੀ ਆਵਾਜ਼ ਦਾ ਨਮੂਨਾ ਦੇ ਚੁੱਕੇ ਹਨ। ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਉਹ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇਖ ਕੇ ਹੀ ਕੋਈ ਫੈਸਲਾ ਦੇਣਗੇ।

ਸੀਐਮ ਭਗਵੰਤ ਮਾਨ ਨੇ ਸਿਹਤ ਮੰਤਰੀ ਸਿੰਗਲਾ ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਇਸ ਸਬੰਧੀ ਜਦੋਂ ਸਿੰਗਲਾ ਨੂੰ ਪੁੱਛਿਆ ਤਾਂ ਉਸ ਨੇ ਪੈਸੇ ਮੰਗਣ ਦੀ ਗੱਲ ਮੰਨ ਲਈ।

Tags: appFormer Ministerhighcourtvijay singla
Share204Tweet128Share51

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.