ਸ਼ਨੀਵਾਰ, ਮਾਰਚ 28, 2026 04:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿਮਰਨਜੀਤ ਸਿੰਘ ਮਾਨ ਦੇ ਹੱਕ ‘ਚ ਉੱਤਰਿਆ ਮੁਸਲਿਮ ਭਾਈਚਾਰਾ, ਮੌਲਾਨਾ ਸਯਾਦ ਨੋਮਾਨੀ ਨੇ ਕੀਤੀ ਇਹ ਅਪੀਲ

by propunjabtv
ਫਰਵਰੀ 12, 2022
in ਦੇਸ਼, ਪੰਜਾਬ
0

ਹਜ਼ਰਤ ਮੌਲਾਨਾ ਸਯਾਦ ਨੋਮਾਨੀ ਨੇ ਅਮਰਗੜ੍ਹ ਹਲਕੇ ਦੇ 40,000 ਮੁਸਲਮਾਨ ਵੋਟਰਾਂ ਨੂੰ ਸਿਮਰਨਜੀਤ ਸਿੰਘ ਮਾਨ ਦੇ ਨਾਲ ਖੜ੍ਹਨ ਦੀ ਅਪੀਲ ਕੀਤੀ ਹੈ। ਨੋਮਾਨੀ ਸਾਹਿਬ ਨੇ ਮਸਜ਼ਿਦਾਂ ਦੇ ਕਾਜ਼ੀਆਂ, ਮਦਰੱਸਿਆਂ ਤੇ ਆਮ ਮੁਸਲਮਾਨਾਂ ਨੂੰ ਮਾਨ ਸਾਹਿਬ ਦਾ ਹਰ ਤਰ੍ਹਾਂ ਨਾਲ ਸਾਥ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਮੁਸਲਮਾਨਾਂ ਨੂੰ ਯਾਦ ਦਿਵਾਇਆ ਕਿ ਸਿਮਰਨਜੀਤ ਸਿੰਘ ਮਾਨ ਹਰ ਮੁਸ਼ਕਿਲ ਸਮੇਂ ਵਿੱਚ ਮੁਸਲਮਾਨ ਭਾਈਚਾਰੇ ਦੇ ਨਾਲ ਖੜ੍ਹੇ ਰਹੇ ਤੇ ਬਾਬਰੀ ਮਸਜ਼ਿਦ ਸ਼ਹੀਦ ਹੋਣ ਸਮੇਂ ਵੀ ਉਨ੍ਹਾਂ ਨੇ ਗ੍ਰਿਫ਼ਤਾਰੀ ਦਿੱਤੀ ਸੀ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਹੁਣ ਮੁਸਲਮਾਨ ਭਾਈਚਾਰੇ ਦਾ ਫਰਜ਼ ਹੈ ਕਿ ਮਾਨ ਸਾਹਿਬ ਦਾ ਖੁੱਲ੍ਹ ਕੇ ਸਾਥ ਦੇਣ ਅਤੇ ਆਪਣਾ ਫਰਜ਼ ਨਿਭਾਉਣ।

Tags: AmargarhHazrat Maulana Syed NomaniMuslim communitySimranjit Singh Mann
Share204Tweet127Share51

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.