ਮੰਗਲਵਾਰ, ਅਗਸਤ 11, 2026 12:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿਮਰਨਜੀਤ ਮਾਨ ਦੇ ਵਿਵਾਦਿਤ ਬਿਆਨ ’ਤੇ ਬੋਲੇ ਹਰਸਿਮਰਤ ਬਾਦਲ, ਕਿਹਾ-ਲੋਕਾਂ ਤੋਂ ਮੰਗਣ ਮੁਆਫ਼ੀ

by propunjabtv
ਜੁਲਾਈ 16, 2022
in Featured, Featured News, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਕਾਰਨ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਮਾਨ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਪ੍ਰਤੀਕ ਸਨ ਅਤੇ ਹਮੇਸ਼ਾ ਰਹਿਣਗੇ।

PunjabKesari

ਉਨ੍ਹਾਂ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਮਾਨ ਨੇ ਸਾਡੇ ਕੌਮੀ ਨਾਇਕ ਦੀ ਮਹਾਨ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਨੂੰ ਆਪਣੀਆਂ ਹਾਸੋਹੀਣੀ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਨੇ ਇਕ ਬਿਆਨ ’ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ, ਜਿਸ ਤੋਂ ਬਾਅਦ ਮਾਨ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ।

Tags: controversialharsimrat badalsimranjit mann
Share208Tweet130Share52

Related Posts

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.