ਸਿੰਘੂ ਬਾਰਡਰ ਕਲਤ ਮਾਮਲੇ ‘ਚ ਆਰੋਪੀ ਨਿਹੰਗ ਬਾਬਾ ਅਮਨ ਸਿੰਘ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ।ਜਿਸ ‘ਚ ਉਹ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਨਾਲ ਮੁਲਾਕਾਤ ਕਰਦੇ ਹੋਏ ਨਜ਼ਰ ਆ ਰਹੇ ਹਨ।ਇਸ ਦੌਰਾਨ ਉਨਾਂ੍ਹ ਦੇ ਨਾਲ ਪੁਲਿਸ ਅਧਿਕਾਰੀ ਰਹੇ ਗੁਰਮੀਤ ਸਿੰਘ ਪਿੰਕੀ ਵੀ ਮੌਜੂਦ ਹਨ।ਦੱਸਣਯੋਗ ਹੈ ਕਿ ਇਹ ਤਸਵੀਰ ਜੁਲਾਈ ਮਹੀਨੇ ਦੀ ਦੱਸੀ ਜਾ ਰਹੀ ਹੈ।