ਸੋਮਵਾਰ, ਸਤੰਬਰ 28, 2026 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਮੂਸੇਵਾਲਾ ਕਤਲਕਾਂਤ ‘ਚ ਲਾਰੇਂਸ ਦੇ ਕਰੀਬੀ ਗੈਂਗਸਟਰ ਸੰਪਤ ਨੇਹਰਾ ਤੋਂ ਪੰਜਾਬ ਪੁਲਿਸ ਨੇ ਕੀਤੀ ਪੁੱਛਗਿੱਛ

by propunjabtv
ਜੂਨ 2, 2022
in ਦੇਸ਼
0

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਗੈਂਗਸਟਰ ਸੰਪਤ ਨਹਿਰਾ ਤੋਂ ਪੰਜਾਬ ਪੁਲਿਸ ਨੇ ਪੁੱਛਗਿੱਛ ਕੀਤੀ ਹੈ। ਸੰਪਤ ਨਹਿਰਾ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਸਨੇ ਲਾਰੈਂਸ ਨਾਲ ਮਿਲ ਕੇ ਕਈ ਅਪਰਾਧ ਕੀਤੇ। ਪੰਜਾਬ ਪੁਲਿਸ ਉਸ ਨੂੰ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ। ਪੁੱਛਗਿੱਛ ਤੋਂ ਬਾਅਦ ਉਸ ਨੂੰ ਵਾਪਸ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੂੰ ਮੂਸੇਵਾਲਾ ਦੇ ਕਤਲ ਮਾਮਲੇ ‘ਚ ਅਹਿਮ ਸੁਰਾਗ ਮਿਲੇ ਹਨ।

ਇਸ ਦੌਰਾਨ ਮੂਸੇਵਾਲਾ ਦੇ ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 3 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਕੋਲ ਕੁਝ ਨਹੀਂ ਹੈ। ਕਾਤਲਾਂ ਦੀ ਗ੍ਰਿਫ਼ਤਾਰੀ ਜਾਂ ਸਾਜ਼ਿਸ਼ ਬਾਰੇ ਕੋਈ ਖ਼ੁਲਾਸਾ ਨਹੀਂ ਹੋਇਆ ਹੈ। ਹਾਲਾਂਕਿ ਹੁਣ ਜਾਂਚ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੌਂਪ ਦਿੱਤੀ ਗਈ ਹੈ। ਗੈਂਗਸਟਰਾਂ ਦੇ ਖਾਤਮੇ ਲਈ ਸੀ.ਐਮ.ਭਗਵੰਤ ਮਾਨ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਹੈ।

Tags: sidhu moosewala
Share204Tweet128Share51

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.