ਸ਼ੁੱਕਰਵਾਰ, ਮਈ 9, 2025 01:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਇਨ੍ਹਾਂ ਕ੍ਰਿਕਟਰਾਂ ਤੇ ਗਾਇਕਾਂ ਨੇ ਟਵੀਟ ਕਰਕੇ ਕੀਤਾ ਦੁੱਖ ਦਾ ਪ੍ਰਗਟਾਵਾ

by propunjabtv
ਮਈ 30, 2022
in Featured News, ਦੇਸ਼, ਪੰਜਾਬ, ਮਨੋਰੰਜਨ
0

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਉਨਾਂ੍ਹ ਦੀ ਮੌਤ ਨਾਲ ਪੂਰੀ ਦੁਨੀਆ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕਈ ਵੱਡੇ ਗਾਇਕਾਂ, ਬਾਲੀਵੁੱਡ ਅਭਿਨੇਤਾ, ਕ੍ਰਿਕਟਰਾਂ ਨੇ ਟਵੀਟ ਕਰਕੇ ਦੁੱਖ ਪ੍ਰਗਟਾਇਆ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਸਤਿੰਦਰ ਸਰਤਾਜ, ਰਣਜੀਤ ਬਾਵਾ, ਸ਼ਹਿਨਾਜ਼ ਗਿੱਲ, ਅਭਿਨੇਤਾ ਅਜੇ ਦੇਵਗਨ, ਸੋਨੂੰ ਸੂਦ, ਕ੍ਰਿਕਟਰ ਹਰਭਜਨ ਸਿੰਘ, ਯੁਵਰਾਜ ਸਿੰਘ, ਸ਼ਿਖਰ ਧਵਨ ਆਦਿ ਨੇ ਟਵੀਟ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ।

एक और माँ का बेटा चला गया 💔#RIPSidhuMoosewala pic.twitter.com/QmB2hkcelr

— sonu sood (@SonuSood) May 30, 2022

ਦੇਸ਼ ਦੀਆਂ ਤਮਾਮ ਹਸਤੀਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਹਰਭਜਨ, ਯੁਵਰਾਜ ਤੇ ਸਿਖਰ ਧਵਨ ਸਣੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਨੇ ਆਪਣੇ ਟਵਿੱਟਰ ‘ਤੇ ਲਿਖਿਆ,”ਸਿੱਧੂ ਮੂਸੇ ਵਾਲਾ ਬਾਰੇ ਸੁਣ ਕੇ ਹੈਰਾਨ ਹਾਂ, ਬਾਬਾਜੀ ਉਨ੍ਹਾਂ ਨੂੰ ਆਪਣੇ ਚਰਨੀ ਲਾਉਣ । ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਹੈ।

ਇਸ ਤੋਂ ਇਲਾਵਾ ਸਾਬਕਾ ਭਾਰਤੀ ਬੱਲੇਬਾਜ਼ ਯੁਵਰਾਜ ਸਿੰਘ ਨੇ ਟਵੀਟ ਕੀਤਾ ਕਿ ਸਿੱਧੂ ਮੂਸੇਵਾਲਾ ਬਹੁਤ ਜਲਦੀ ਚਲੇ ਗਏ । ਇਹ ਦਿਲ ਦਹਿਲਾਉਣ ਵਾਲੀ ਖ਼ਬਰ ਹੈ। ਸਤਿਨਾਮ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਦੱਸ ਦੇਈਏ ਕਿ ਪ੍ਰਸਿੱਧ ਭਾਰਤੀ ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ੍ਹ ਕਿਹਾ ਕਿ ”ਸਤਨਾਮ ਸ੍ਰੀ ਵਾਹਿਗੁਰੂ” ਬਹੁਤ ਹੀ ਦੁੱਖਦਾਈ, ਇੱਕ ਗ੍ਰੇਟ ਆਰਟਿਸਟ, ਚੰਗਾ ਇਨਸਾਨ।ਪ੍ਰਮਾਤਮਾ ਉਨਾਂ੍ਹ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Satnam shri waheguru 🙏 very shocking n very sad, a great artist n a wonderful human being, may god give the strengths to his family 🙏 #sidhumoosewala pic.twitter.com/hfMDxxxBRt

— Kapil Sharma (@KapilSharmaK9) May 29, 2022

 

Tags: sidhu moosewala murdersingre tweet
Share199Tweet124Share50

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.