ਬੁੱਧਵਾਰ, ਮਈ 20, 2026 07:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

by propunjabtv
ਜੂਨ 7, 2022
in Featured News, ਦੇਸ਼, ਪੰਜਾਬ, ਰਾਜਨੀਤੀ
0

ਸਿੱਧੂ ਮੂਸੇਵਾਲਾ ਦੇ ਘਰ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ ਪਹੁੰਚੇ ਹਨ।ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਹਨ।ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨਗੇ।

ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਮਾਤਾ ਪਿਤਾ ਨਾਲ ਦੁੱਖ ਸਾਂਝਾ ਕਰਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਸੀ।ਇਸ ਤੋਂ ਇਲਾਵਾ ਵੀ ਕਈ ਰਾਜਸੀ, ਸਿਆਸੀ, ਕਲਾਕਾਰਾਂ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚ ਰਹੇ ਹਨ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਕਾਂਗਰਸ ਦੇ ਵੱਡੇ ਲੀਡਰ ‘ਤੇ ਕਾਰਵਾਈ ਹੋਈ ਹੈ।ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿਖੇ ਕਰੀਬ ਸਾਢੇ 5 ਵਜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Tags: rahul gandhisidhu moosewalasidhu moosewala murder case
Share203Tweet127Share51

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.